ਵਰਲਡ ਯੂਨੀਵਰਸਿਟੀ 'ਚ ਡਿਜੀਟਲ ਤਿਆਰੀ ਤੇ ਗੁਣਵੱਤਾ ਸਿੱਖਿਆ ਦੇ ਉੱਨਤੀ ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ
ਡਿਜੀਟਲ ਤਿਆਰੀ ਤੇ ਗੁਣਵੱਤਾ ਸਿੱਖਿਆ ਦੇ ਉੱਨਤੀ ਵਿਸ਼ੇ 'ਤੇ ਸੈਮੀਨਾਰ ਦੌਰਾਨ ਯੂਨੀਵਰਸਿਟੀ ਦੇ ਉਪ ਕੁਲਪਤੀ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ | ਅਜੀਤ ਤਸਵੀਰ
<br/>
07-03-2026