ਮਾਤਾ ਗੁਜਰੀ ਕਾਲਜ ਵਿਖੇ ਸਾਲਾਨਾ ਕਾਨਵੋਕੇਸ਼ਨ 'ਚ 1146 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਕਾਲਜ ਦੀ ਸਾਲਾਨਾ ਕਾਨਵੋਕੇਸ਼ਨ ਮੌਕੇ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨਾਲ ਉਪ ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ, ਜਥੇਦਾਰ ਅਵਤਾਰ ਸਿੰਘ ਰਿਆ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਤੇ ਹੋਰ | (ਸੱਜੇ) ਮੁੱਖ ਮਹਿਮਾਨ ਉਪ ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਸਨਮਾਨਿਤ ਕਰਦੇ ਹੋਏ ਜਥੇ. ਅਵਤਾਰ ਸਿੰਘ ਰਿਆ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਅਤੇ ਹੋਰ | ਅਜੀਤ ਤਸਵੀਰਾਂ
<br/>
08-03-2026