27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬਸਪਾ ਆਗੂ ਕੁਲਵੰਤ ਸਿੰਘ ਮਹਿਤਾ ਨੂੰ ਸਦਮਾ

Ad Position 21
No active advertisement
ਅਜੀਤ ਡੈਸਕ 09-03-2026
ਫ਼ਤਹਿਗੜ੍ਹ ਸਾਹਿਬ, 8 ਮਾਰਚ (ਬਲਜਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਮਹਿਤੋਂ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਪਤਨੀ ਹਰਜਿੰਦਰ ਕੌਰ ਦਾ ਸੰਖੇਪ ਜਿਹੀ ਬਿਮਾਰੀ ਕਾਰਨ ਦੇਹਾਂਤ ਹੋ ਗਿਆ | ਬੀਬੀ ਹਰਜਿੰਦਰ ਕੌਰ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ 9 ਮਾਰਚ ਨੂੰ ਸਵੇਰੇ 11 ਵਜੇ ਸਵਰਗਧਾਮ ਅਮਲੋਹ ਰੋਡ ਮੰਡੀ ਗੋਬਿੰਦਗੜ੍ਹ ਵਿਖੇ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ 'ਆਪ' ਨੇ ਚੋਣਾਂ ਦੌਰਾਨ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਵਿਖਾਇਆ-ਹਰਜਿੰਦਰ ਕੌਰ ਚੀਮਾ, ਰਵੀ ਚੀਮਾ ਅਗਲੀ ਖ਼ਬਰ ਸਰਕਾਰ ਵਲੋਂ 1000 ਰੁਪਏ ਤੋਹਫ਼ੇ ਦੇਣ ਨਾਲ ਮਹਿਲਾਵਾਂ 'ਚ ਖ਼ੁਸ਼ੀ ਦੀ ਲਹਿਰ
Ad Position 24