ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਸੰਬੰਧੀ ਭੱਟੀ ਵਲੋਂ ਦਰਜਨ ਪਿੰਡਾਂ 'ਚ ਮੀਟਿੰਗਾਂ
ਭਾਜਪਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਤੇ ਸੀਨੀਅਰ ਆਗੂ ਸਰਬਜੀਤ ਸਿੰਘ ਮੱਖਣ ਪਿੰਡ ਜਖਵਾਲੀ ਵਿਖੇ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ | ਤਸਵੀਰ: ਨਿਰਭੈ ਸਿੰਘ
<br/>
09-03-2026