28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

1000 ਰੁਪਏ ਦਾ ਐਲਾਨ ਚਾਰ ਸਾਲ ਬਾਅਦ ਪੰਜਾਬ ਦੀਆਂ ਮਹਿਲਾਵਾਂ ਨਾਲ ਵੱਡਾ ਧੋਖਾ-ਕੁਲਵਿੰਦਰ ਲਾਡਪੁਰ

Ad Position 21
No active advertisement
ਅਜੀਤ ਡੈਸਕ 09-03-2026
ਅਮਲੋਹ, 8 ਮਾਰਚ (ਕੇਵਲ ਸਿੰਘ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ 'ਤੇ ਪ੍ਰਤੀਕਿ੍ਆ ਦਿੰਦਿਆਂ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਕੁਲਵਿੰਦਰ ਕੌਰ ਲਾਡਪੁਰ ਨੇ ਇਸ ਨੂੰ ਮਹਿਲਾਵਾਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਂਦੇ ਸਮੇਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੂੰ ਬਣੇ ਲਗਪਗ ਚਾਰ ਸਾਲ ਹੋ ਚੁੱਕੇ ਹਨ ਅਤੇ ਹੁਣ ਬਜਟ ਵਿਚ ਇਹ ਐਲਾਨ ਕਰਨਾ ਸਿਰਫ਼ ਲੋਕਾਂ ਨੂੰ ਗੰੁਮਰਾਹ ਕਰਨ ਦੀ ਕੋਸ਼ਿਸ਼ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੀ ਗਾਰੰਟੀ ਪੂਰੀ ਕਰਨਾ ਚਾਹੁੰਦੀ ਸੀ ਤਾਂ ਪਿਛਲੇ ਚਾਰ ਸਾਲਾਂ ਦੇ ਬਣਦੇ ਕਰੀਬ 48 ਹਜ਼ਾਰ ਰੁਪਏ ਵੀ ਮਹਿਲਾਵਾਂ ਨੂੰ ਦੇਣੇ ਚਾਹੀਦੇ ਸਨ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਹੁਣ ਸਰਕਾਰ ਦੀਆਂ ਝੂਠੀਆਂ ਗਾਰੰਟੀਆਂ ਅਤੇ ਵਾਅਦਿਆਂ ਨੂੰ ਸਮਝ ਚੁੱਕੀਆਂ ਹਨ | ਉਨ੍ਹਾਂ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਜਨਤਾ ਸਰਕਾਰ ਨੂੰ ਸਖ਼ਤ ਜਵਾਬ ਦੇ ਕੇ ਬਾਹਰ ਦਾ ਰਾਹ
Ad Position 22
No active advertisement
ਪਿਛਲੀ ਖ਼ਬਰ ਹਾਦਸਾਗ੍ਰਸਤ ਕਾਰ 'ਚੋਂ ਚੰਡੀਗੜ੍ਹ ਮਾਰਕਾ 828 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਅਗਲੀ ਖ਼ਬਰ ਖੇਤੀਬਾੜੀ ਬਜਟ ਮਹਿਜ਼ ਕਾਗ਼ਜ਼ੀ ਦਿਖਾਵਾ
Ad Position 24