ਵੱਖ-ਵੱਖ ਪਾਰਟੀਆਂ ਛੱਡ ਕੇ ਵੱਡੀ ਗਿਣਤੀ ਲੋਕ ਚੀਮਾ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਿਲ ਹੋਏ
ਅਜੀਤ ਡੈਸਕ
12-03-2026
ਇਸ ਸਬੰਧੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਅਤੇ ਜਨ ਸੰਪਰਕ ਮੁਹਿੰਮ ਲਗਾਤਾਰ ਜਾਰੀ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ਵਿਚ ਸ਼ਾਮਿਲ ਕੀਤਾ ਜਾ ਸਕੇ | ਇਸ ਮੌਕੇ ਸੀਨੀਅਰ ਆਗੂ ਗੁਰਮੀਤ ਸਿੰਘ ਸੋਨੂੰ ਚੀਮਾ, ਸਰਕਲ ਸਮਸ਼ਪੁਰ ਦੇ ਪ੍ਰਧਾਨ ਬੇਅੰਤ ਸਿੰਘ ਬੈਣਾ, ਵਿਨੋਦ ਮਿੱਤਲ, ਸਤਨਾਮ ਸਿੰਘ ਚਹਿਲਾਂ, ਮਨਜੀਤ ਸਿੰਘ ਸਲਾਣਾ, ਮੋਹਨ ਸਿੰਘ ਸੌਂਟੀ, ਸਰਪੰਚ ਕੰਵਲਜੀਤ ਸਿੰਘ ਚੀਮਾ, ਪਰਮਜੀਤ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |