10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਖ਼ੂਨਦਾਨ ਕੈਂਪ 29 ਨੂੰ

Ad Position 21
No active advertisement
ਅਜੀਤ ਡੈਸਕ 28-03-2026
ਫ਼ਤਹਿਗੜ੍ਹ ਸਾਹਿਬ, 27 ਮਾਰਚ (ਰਾਜਿੰਦਰ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਸਰਹਿੰਦ ਵਲੋਂ ਸ੍ਰੀ ਰਾਮ ਨੌਮੀ ਦੇ ਮੌਕੇ ਅਤੇ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ 29 ਮਾਰਚ ਦਿਨ ਐਤਵਾਰ ਨੂੰ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਲੜਕੇ ਸਰਹਿੰਦ ਮੰਡੀ ਵਿਖੇ ਲਗਾਇਆ ਜਾ ਰਿਹਾ ਹੈ | ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸਟੇਟ ਐਗਜੈਕਟਿਵ ਮੈਂਬਰ ਪੂਰਨ ਸਹਿਗਲ ਨੇ ਦੱਸਿਆ ਕਿ ਕੈਂਪ ਸਵੇਰੇ ਸਾਢੇ 9 ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ | ਉਨ੍ਹਾਂ ਆਖਿਆ ਕਿ ਖ਼ੂਨਦਾਨ ਮਹਾਂਦਾਨ ਹੈ | ਇਸ ਲਈ ਉਨ੍ਹਾਂ ਖ਼ੂਨਦਾਨੀਆਂ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਇਸ ਕੈਂਪ ਵਿਚ ਪਹੁੰਚ ਕੇ ਆਪਣਾ ਯੋਗਦਾਨ ਪਾਉਣ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਚੱਲਦੀਆਂ ਲੋਕ ਭਲਾਈ ਸਕੀਮਾਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੇਣ-ਗੁਰੂ ਅਗਲੀ ਖ਼ਬਰ ਅਮਰੀਕਾ-ਈਰਾਨ ਜੰਗ ਨੇ ਸੰਸਾਰ ਭਰ ਦੇ ਲੋਕਾਂ ਨੂੰ ਆਰਥਿਕ ਤੌਰ 'ਤੇ ਕੀਤਾ ਪ੍ਰਭਾਵਿਤ-ਡਾ. ਮੱਖਣ ਸਿੰਘ <br/>
Ad Position 24