12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ

Ad Position 21
repet_subhas-goyals [Copy P29]
ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਦੇ ਐਲਾਨੇ ਨਤੀਜੇ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਕੂਲ ਪਿ੍ੰਸੀਪਲ ਅਤੇ ਸਟਾਫ਼ ਨਾਲ | ਤਸਵੀਰ: ਜੋਗਿੰਦਰ ਪਾਲ <br/> 29-03-2026
ਖਮਾਣੋਂ, 28 ਮਾਰਚ (ਜੋਗਿੰਦਰ ਪਾਲ)-ਸ਼ਿਵਾਲਕ ਪਬਲਿਕ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੰਡੇਰਾਂ (ਖਮਾਣੋਂ) ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿਚ ਸਾਰੇ ਹੀ ਵਿਦਿਆਰਥੀ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ | ਸਕੂਲ ਦੇ ਬਾਨੀ ਪਿ੍ੰਸੀਪਲ ਸਵ. ਜਸਦੇਵ ਸਿੰਘ ਬੋਪਾਰਾਏ ਦੀ ਪੱੁਤਰੀ ਪਿ੍ੰਸੀਪਲ ਅਮਰਿੰਦਰ ਕੌਰ ਨੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਦੌਰਾਨ ਖਮਾਣੋਂ ਇਲਾਕੇ ਦੀਆਂ ਸ਼ਖ਼ਸੀਅਤਾਂ ਵੀ ਹਾਜ਼ਰ ਰਹੀਆਂ | ਇਸ ਸ਼ਾਨਦਾਰ ਨਤੀਜੇ ਦੀ ਖ਼ੁਸ਼ੀ ਨੂੰ ਮੁੱਖ ਰੱਖਦਿਆਂ ਪਿ੍ੰਸੀਪਲ ਅਮਰਿੰਦਰ ਕੌਰ ਨੇ ਸਮੂਹ ਸਟਾਫ਼, ਮਾਪਿਆਂ ਅਤੇ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ | ਹੋਰਨਾਂ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਵਿਚ ਵਧੀਆ ਪ੍ਰਾਪਤੀਆਂ ਕਰਨ ਦੀ ਪ੍ਰੇਰਣਾ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਆਧੁਨਿਕ ਥੈਰੇਪੀ ਜੰਤਰ ਕੀਤੇ ਸਥਾਪਿਤ ਅਗਲੀ ਖ਼ਬਰ ਲਾਲਾ ਲਾਜਪਤ ਰਾਏ ਸੀਨੀ.ਸੈਕੰ. ਸਕੂਲ ਬਸੀ ਪਠਾਣਾਂ ਦਾ ਸਾਲਾਨਾ ਨਤੀਜਾ ਸ਼ਾਨਦਾਰ
Ad Position 24