ਮਹਾਰਾਜਾ ਰਣਜੀਤ ਸਿੰਘ ਕਲੱਬ ਡਡਹੇੜੀ ਨੇ ਅੱਵਲ ਵਿਦਿਆਰਥੀਆਂ ਦਾ ਕੀਤਾ ਸਨਮਾਨ
ਮਹਾਰਾਜਾ ਰਣਜੀਤ ਸਿੰਘ ਕਲੱਬ ਦੇ ਅਹੁਦੇਦਾਰ ਪੜ੍ਹਾਈ ਅਤੇ ਹੋਰ ਖੇਤਰਾਂ 'ਚ ਨਾਮਣਾ ਖੱਟਣ ਵਾਲੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡ ਕੇ ਸਨਮਾਨਿਤ ਕਰਦੇ ਹੋਏ | ਅਜੀਤ ਤਸਵੀਰ
<br/>
29-03-2026
ਕਲੱਬ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਹੋਰ ਖੇਤਰਾਂ ਵਿਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ, ਅਜਿਹੇ ਉਪਰਾਲੇ ਕਰਨ ਨਾਲ ਬੱਚਿਆਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ | ਇਸ ਮੌਕੇ 'ਤੇ ਜਸਮੇਲ ਸਿੰਘ, ਕੰਵਲਜੀਤ ਸਿੰਘ ਕਾਕਾ, ਬਲਵਿੰਦਰ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਪ੍ਰਗਟ ਸਿੰਘ ਸਾਬਕਾ ਪੰਚ, ਫੋਰਮੈਨ ਬਲਬੀਰ ਸਿੰਘ ਸਿੱਧੂ, ਨਿਰਮਲ ਵਰਮਾ, ਅਜੀਤ ਸਿੰਘ ਗਰੇਵਾਲ, ਜਗਜੀਤ ਸਿੰਘ, ਡਾ. ਬਲਬੀਰ ਸਿੰਘ, ਸੁਖਬੀਰ ਸਿੰਘ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਦਰਬਾਰਾ ਸਿੰਘ, ਦਵਿੰਦਰ ਸਿੰਘ ਸੰਧੂ, ਸੁਖਦੇਵ ਸਿੰਘ, ਗੁਰਦੇਵ ਸਿੰਘ ਸੰਧੂ, ਗੁਰਮੀਤ ਕੌਰ ਸਾਬਕਾ ਪੰਚ, ਅਮਰਜੀਤ ਕੌਰ, ਗੁਰਵਿੰਦਰ ਕੌਰ, ਮੁਮਤਾਜ਼ ਅਲੀ ਅਤੇ ਸਟਾਫ਼ ਮੈਂਬਰ ਰਾਜਵੰਤ ਕੌਰ ਐਚ.ਟੀ, ਪ੍ਰਕਾਸ਼ ਕੌਰ, ਸਿਮਰਨਜੀਤ ਕੌਰ, ਗੁਰਿੰਦਰ ਕੌਰ, ਰਿੰਕੂ ਕੌਰ ਅਤੇ ਚਮਕੌਰ ਸਿੰਘ ਵੀ ਹਾਜ਼ਰ ਸਨ |