ਹੰਸਲਾ ਨਦੀ ਦੀ ਰੱਖਿਆ ਲਈ ਯਤਨਸ਼ੀਲ ਐਡ. ਸੁਨੈਨਾ ਥੰਮਨ ਦਾ ਸਰਹਿੰਦ 'ਚ ਵੱਖ-ਵੱਖ ਸੰਸਥਾਵਾਂ ਵਲੋਂ ਵਿਸ਼ੇਸ਼ ਸਨਮਾਨ
ਹੰਸਲਾ ਨਦੀ ਨੂੰ ਬਚਾਉਣ ਲਈ ਨੈਸ਼ਨਲ ਗ੍ਰੀਨ ਟਿ੍ਬਿਊਨਲ ਵਿਚ ਜਨਹਿਤ ਪਟੀਸ਼ਨ ਦਾਇਰ ਕਰਨ ਵਾਲੀ ਸੁਪਰੀਮ ਕੋਰਟ ਦੀ ਵਕੀਲ ਸੁਨੈਨਾ ਥੰਮਨ ਦਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀ ਸਨਮਾਨ ਕਰਦੇ ਹੋਏ | ਤਸਵੀਰ: ਕਰਨ
<br/>
06-04-2026