08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਨੰਦਪੁਰ ਕਲੌੜ ਰੈਲੀ ਲਈ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ-ਗੁਰੂ, ਸ਼ਿਵਦਾਸਪੁਰ

Ad Position 21
No active advertisement
ਰੈਲੀ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 06-04-2026
ਬਸੀ ਪਠਾਣਾਂ, 5 ਅਪ੍ਰੈਲ (ਐਚ.ਐਸ. ਗੌਤਮ)- ਹਲਕਾ ਬਸੀ ਪਠਾਣਾਂ ਦੀ ਪਿੰਡ ਨੰਦਪੁਰ ਕਲੌੜ ਵਿਖੇ 10 ਅਪ੍ਰੈਲ ਨੂੰ ਹੋ ਰਹੀ ਰੈਲੀ ਲਈ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਗੱਲ ਦੀ ਜਾਣਕਾਰੀ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਅਤੇ ਸਵਰਨ ਸਿੰਘ ਸ਼ਿਵਦਾਸਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਕਿਹਾਕਿ ਲੋਕ ਆਪਣੀ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਲਈ ਭਾਰੀ ਉਤਸ਼ਾਹ ਹੈ ਲੋਕ ਬੇਸਬਰੀ ਨਾਲ ਸਰਕਾਰ ਨੂੰ ਉਡੀਕ ਰਹੇ ਹਨ ਇਸ ਕਰਕੇ 10 ਤਰੀਕ ਨੂੰ ਨੰਦਪੁਰ ਕਲੌੜ ਵਿਖੇ ਭਾਰੀ ਇਕੱਠ ਹੋਵੇਗਾ | ਇਸ ਮੌਕੇ ਤੇ ਜਥੇਦਾਰ ਪ੍ਰਦੀਪ ਸਿੰਘ ਕਲੌੜ, ਬਹਾਦਰ ਸਿੰਘ ਦੇਦੜਾਂ, ਸਰਬਜੀਤ ਸਿੰਘ ਮੈਣਮਾਜਰੀ , ਪਿੰਡ ਸ਼ਿਵਦਾਸਪੁਰ ਦੇ ਸੁੱਚਾ ਸਿੰਘ, ਦਲਜੀਤ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਰਣਧੀਰ ਸਿੰਘ, ਸਵਰਨ ਸਿੰਘ, ਅਮਰੀਕ ਸਿੰਘ, ਜਰਨੈਲ ਸਿੰਘ, ਦਲਵੀਰ ਸਿੰਘ, ਜਸਵੀਰ ਸਿੰਘ, ਨਿਰਵੈਰ ਸਿੰਘ ਅਤੇ ਅਵਤਾਰ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਥਾਪਨਾ ਦਿਵਸ ਮਨਾਉਣ ਸੰਬੰਧੀ ਸਰਹਿੰਦ 'ਚ ਹੋਈ ਭਾਜਪਾ ਦੀ ਮੀਟਿੰਗ ਅਗਲੀ ਖ਼ਬਰ ਖਨਿਆਣ ਸਕੂਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Ad Position 24