ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਨੇ ਮਨਾਇਆ ਵਿਸ਼ਵ ਸਿਹਤ ਦਿਵਸ
ਅਜੀਤ ਡੈਸਕ
10-04-2026
ਵਿਭਾਗ ਦੇ ਹੋਣਹਾਰ ਵਿਦਿਆਰਥੀਆਂ ਸਿਮਰਨਜੀਤ ਕੌਰ, ਮਨਪ੍ਰੀਤ ਕੌਰ, ਪ੍ਰੀਆ, ਆਕਾਸ਼, ਜਸਕਰਨ ਸਿੰਘ, ਸੁਰਿੰਦਰ ਸਿੰਘ, ਮਨਜੋਤ ਕੌਰ, ਰਾਜਪ੍ਰੀਤ ਕੌਰ, ਸਾਦੀਆ, ਮਨਵੀਰ ਕੌਰ, ਖੁਸ਼ੀ, ਗੁਰਜੋਤ ਕੌਰ, ਜਸਕਰਮਜੀਤ ਸਿੰਘ, ਹਸਨਪ੍ਰੀਤ, ਸਰਬਪ੍ਰੀਤ ਕੌਰ, ਗੁਰਸਿਮਰਨ ਕੌਰ, ਸਮਰਪ੍ਰੀਤ ਕੌਰ ਅਤੇ ਪ੍ਰਭਜੋਤ ਸਿੰਘ ਨੇ ਸਰਗਰਮੀ ਨਾਲ ਇਸ ਸਿੱਖਿਆ ਭਰਪੂਰ ਗਤੀਵਿਧੀ ਵਿਚ ਹਿੱਸਾ ਲਿਆ |