27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਟੈਕਨੀਕਲ ਸਰਵਿਸਿਜ਼ ਯੂਨੀਅਨ ਭੜੀ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਟੈਕਨੀਕਲ ਸਰਵਿਸਿਜ਼ ਯੂਨੀਅਨ ਭੜੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਜਥੇਬੰਦੀ ਦੇ ਅਹੁਦੇਦਾਰ ਤੇ ਵਰਕਰ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 10-04-2026
ਖਮਾਣੋਂ, 9 ਅਪੈ੍ਰਲ (ਮਨਮੋਹਣ ਸਿੰਘ ਕਲੇਰ)-ਟੈਕਨੀਕਲ ਸਰਵਿਸਿਜ਼ ਯੂਨੀਅਨ ਭੜੀ ਸਬ ਡਵੀਜ਼ਨ ਦੀ ਮਹੀਨਾਵਾਰ ਮੀਟਿੰਗ ਸਾਥੀ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਡਵੀਜ਼ਨ ਪ੍ਰਧਾਨ ਇੰਜੀ ਜਗਜੀਤ ਸਿੰਘ ਜੇ.ਈ., ਸੁਖਵਿੰਦਰ ਸਿੰਘ ਅਤੇ ਮੱਖਣ ਸਿੰਘ ਦੋਨੋਂ ਸਾਬਕਾ ਸਰਕਲ ਪ੍ਰਧਾਨ ਖੰਨਾ ਤੇ ਲਖਵੀਰ ਸਿੰਘ ਸਟੇਟ ਆਗੂ ਉਚੇਚੇ ਤੌਰ ਤੇ ਸ਼ਾਮਿਲ ਹੋਏ | ਇਸ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਬਿਜਲੀ ਮੁਲਾਜ਼ਮਾਂ ਵਿਰੁੱਧ ਵਰਤੀ ਗਈ ਘਟੀਆ ਸ਼ਬਦਾਵਲੀ ਦੀ ਨਿੰਦਾ ਕੀਤੀ ਗਈ | ਇਸ ਸਮੇਂ ਬੁੱਧ ਸਿੰਘ ਲਾਈਨਮੈਨ ਤੇ ਰਾਜਵਿੰਦਰ ਸਿੰਘ ਲਾਈਨਮੈਨ ਦੂਸਰੀ ਜਥੇਬੰਦੀ ਨੂੰ ਛੱਡ ਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਿਚ ਸ਼ਾਮਿਲ ਹੋਣ 'ਤੇ ਜਥੇਬੰਦੀ ਵਲੋਂ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਸਿਰੋਪੇ ਪਾ ਕੇ ਸਨਮਾਨ ਵੀ ਕੀਤਾ ਗਿਆ | ਇਸ ਸਮੇਂ ਮੀਤ ਪ੍ਰਧਾਨ ਗੁਰਸੇਵਕ ਸਿੰਘ, ਸਕੱਤਰ ਪ੍ਰਦੀਪ ਸਿੰਘ ਸਕੱਤਰ, ਉਪ ਸਕੱਤਰ ਦਲਵੀਰ ਸਿੰਘ, ਖ਼ਜ਼ਾਨਚੀ ਹਰਵਿੰਦਰ ਸਿੰਘ, ਮਨਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਰਵਿੰਦਰ ਸਿੰਘ, ਜਸਵੀਰ ਸਿੰਘ, ਹਰਵਿੰਦਰ ਸਿੰਘ, ਬਲਕਾਰ ਸਿੰਘ, ਸੂਰਜ ਸ਼ਰਮਾ, ਮਨਦੀਪ, ਗੁਰਦਾਸ, ਲਵਪ੍ਰੀਤ, ਵਿਸਲ, ਹਰਦੀਪ ਸਿੰਘ, ਨਰਿੰਦਰ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਖ਼ਰੀਦ ਸੰਬੰਧੀ ਤਿਆਰੀਆਂ ਮੁਕੰਮਲ-ਚੇਅਰਮੈਨ ਰਾਜਾ ਅਗਲੀ ਖ਼ਬਰ ਜਤਿੰਦਰ ਸਿੰਘ ਬੱਬੂ ਬਰਵਾਲੀ ਦੇ ਦੂਜੀ ਵਾਰ ਬਸਪਾ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਰਕਰਾਂ ਤੇ ਅਹੁਦੇਦਾਰਾਂ 'ਚ ਖ਼ੁਸ਼ੀ ਦ...
Ad Position 24