13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਘੱਟ ਗਿਣਤੀ ਤੇ ਦਲਿਤ ਦਲ ਦੀ ਮੀਟਿੰਗ ਕੱਲ੍ਹ

Ad Position 21
No active advertisement
ਅਜੀਤ ਡੈਸਕ 13-04-2026
ਖਮਾਣੋਂ, 12 ਅਪ੍ਰੈਲ (ਜੋਗਿੰਦਰ ਪਾਲ)-ਘੱਟ ਗਿਣਤੀ ਅਤੇ ਦਲਿਤ ਦਲ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਪ੍ਰਧਾਨਗੀ ਹੇਠ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸਮਰਪਿਤ ਜਥੇਬੰਦੀ ਦੇ ਮੁੱਖ ਦਫ਼ਤਰ ਮੋਰਿੰਡਾ ਰੋਡ ਬਸੀ ਪਠਾਣਾਂ ਵਿਖੇ 14 ਅਪ੍ਰੈਲ ਦਿਨ ਮੰਗਲਵਾਰ ਨੂੰ ਸਵੇਰੇ 10.00 ਵਜੇ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਇਸ ਮੀਟਿੰਗ ਵਿਚ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ 'ਚ ਮੁਫ਼ਤ ਅੱਖਾਂ ਦੇ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਭਾਰਤੀ ਬਹਾਵਲਪੁਰ ਮਹਾਸੰਘ ਵਲੋਂ ਅੱਜ ਮਨਾਇਆ ਜਾਵੇਗਾ ਬਹਾਵਲਪੁਰ ਦਿਵਸ
Ad Position 24