11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਹੋਵੇਗੀ ਸਖ਼ਤ ਸਜਾ-ਵਿਧਾਇਕ ਰਾਏ

Ad Position 21
No active advertisement
ਅਜੀਤ ਡੈਸਕ 15-04-2026
ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਮਨਪ੍ਰੀਤ ਸਿੰਘ)- 1699 ਨੂੰ ਵਿਸਾਖੀ ਵਾਲੇ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਇਕ ਇਤਿਹਾਸ ਰਚਿਆ ਸੀ | ਉਸੇ ਤਰ੍ਹਾਂ 13 ਅਪ੍ਰੈਲ 2026 ਨੂੰ ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਬੁਲਾ ਕੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਿਚ ਬੇਅਦਬੀਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨ ਲਿਆਂਦਾ ਹੈ ਤੇ ਹੁਣ ਕੋਈ ਵੀ ਵਿਅਕਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਸੋਚੇਗਾ ਵੀ ਨਹੀਂ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਹ ਇਤਿਹਾਸਿਕ ਕਦਮ ਚੁੱਕਿਆ ਗਿਆ ਹੈ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਬਹਾਲ ਰੱਖਿਆ ਜਾ ਸਕੇ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਮੋਹਣਮਾਜਰਾ ਵਿਖੇ ਅੰਮਿ੍ਤ ਸੰਚਾਰ 18 ਨੂੰ ਅਗਲੀ ਖ਼ਬਰ ਐਮ.ਜੀ. ਅਸ਼ੋਕਾ ਕੰਨਿਆ ਸਕੂਲ ਵਿਚ ਕਲਾ ਪ੍ਰਤੀਯੋਗਤਾ ਤੇ ਯੋਗਾ ਸੈਸ਼ਨ ਕਰਵਾਇਆ
Ad Position 24