ਸੰਘੋਲ, 14 ਅਪ੍ਰੈਲ (ਪਰਮਵੀਰ ਸਿੰਘ ਧਨੋਆ)-ਪਿੰਡ ਮੋਹਣਮਾਜਰਾ ਵਿਖੇ 18 ਅਪ੍ਰੈਲ ਨੂੰ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਸਾਂਝੀ ਕਰਦਿਆਂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਕਕਾਰ ਅੰਮਿ੍ਤ ਸੰਚਾਰ ਵਾਲੀ ਥਾਂ 'ਤੇ ਸੇਵਾ 'ਚ ਮੁਫ਼ਤ ਉਪਲੱਬਧ ਕਰਵਾਏ ਜਾਣਗੇ |