28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪੱਤਰਕਾਰ ਮਨਪ੍ਰੀਤ ਸਿੰਘ ਨੂੰ ਸਦਮਾ, ਦਾਦੀ ਹੋਏ ਸਵਰਗਵਾਸ

Ad Position 21
No active advertisement
ਅਜੀਤ ਡੈਸਕ 17-04-2026
ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ (ਪੱਤਰ ਪ੍ਰੇਰਕ)-ਅਦਾਰਾ ਅਜੀਤ ਦੇ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਪੱਤਰਕਾਰ ਮਨਪ੍ਰੀਤ ਸਿੰਘ ਨੂੰ ਉਦੋਂ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਦਾਦੀ ਸਰਦਾਰਨੀ ਅਮਰ ਕੌਰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ | ਸਵ. ਅਮਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਵੱਖ-ਵੱਖ ਰਾਜਸੀ ਤੇ ਸਮਾਜਿਕ ਪਾਰਟੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਵਿਧਾਇਕ ਲਖਵੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ, ਚੇਅਰਮੈਨ ਮਾਰਕੀਟ ਕਮੇਟੀ ਗੁਰਵਿੰਦਰ ਸਿੰਘ ਢਿੱਲੋਂ, ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਕਰਨੈਲ ਸਿੰਘ ਪੰਜੋਲੀ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਐਨ.ਐਸ.ਯੂ.ਆਈ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ, ਸਰਪੰਚ ਕੁਲਵਿੰਦਰ ਸਿੰਘ ਡੇਰਾ, ਮਨਜੀਤ ਸ਼ਰਮਾ, ਅਜੀਤ ਉਪ ਦਫ਼ਤਰ ਇੰਚਾਰਜ ਬਲਜਿੰਦਰ ਸਿੰਘ, ਸ਼ੋ੍ਰਮਣੀ ਪੱਤਰਕਾਰ ਭੂਸ਼ਨ ਸੂਦ, ਕੁਲਵੰਤ ਸਿੰਘ ਢਿੱਲੋਂ, ਆੜ੍ਹਤੀ ਆਗੂ ਸਾਧੂ ਰਾਮ ਭੱਟਮਾਜਰਾ, ਠੇਕੇਦਾਰ ਅਵਤਾਰ ਸਿੰਘ ਚਨਾਰਥਲ, ਮਨਦੀਪ ਸਿੰਘ ਤਰਖਾਣ ਮਾਜਰਾ, ਸੁਰਜੀਤ ਸਿੰਘ ਸਾਹੀ, ਮਾਸਟਰ ਹਰਜੀਤ ਸਿੰਘ ਤਰਖਾਣ ਮਾਜਰਾ, ਨੀਲਕਮਲ ਕੌਰ ਬਾਠ, ਹਰਭਜਨ ਕੌਰ, ਜੈਕਿ੍ਸ਼ਨ ਕਸ਼ਯਪ, ਐਡਵੋਕੇਟ ਵਰਿੰਦਰ ਸਿੰਘ ਢਿੱਲੋਂ, ਐਡਵੋਕੇਟ ਜਸਵਿੰਦਰ ਸਿੰਘ ਗਰੇਵਾਲ, ਜਰਨੈਲ ਸਿੰਘ ਹਿੰਦੂਪੁਰ, ਗੁਰਨਾਮ ਸਿੰਘ ਭੈਰੋਪੁਰ, 'ਆਪ' ਆਗੂ ਰਮੇਸ਼ ਕੁਮਾਰ ਸੋਨੂੰ, ਬਲਬੀਰ ਸਿੰਘ ਸੋਢੀ, ਪਿ੍ਤਪਾਲ ਸਿੰਘ ਜੱਸੀ, ਕੌਂਸਲਰ ਗੁਲਸ਼ਨ ਬੋਬੀ, ਸਾਬਕਾ ਕੌਂਸਲਰ ਪ੍ਰੇਮ ਸਿੰਘ, ਭੁਪਿੰਦਰ ਸਿੰਘ ਨੰਬਰਦਾਰ, ਮਾਸਟਰ ਦਲਵੀਰ ਸਿੰਘ ਸੰਧੂ, ਅਜੀਤਪਾਲ ਸੇਖੋਂ, ਹਰਿੰਦਰ ਸਿੰਘ ਭੰਗੂ, ਜਸਪ੍ਰੀਤ ਸਿੰਘ ਸਨੀ, ਗੁਰਮੁੱਖ ਸਿੰਘ ਜਲਵੇੜਾ, ਹਰਪਾਲ ਸਿੰਘ ਸੋਢੀ, ਪੀ.ਏ ਬਹਾਦਰ ਖਾਨ, ਦਫ਼ਤਰ ਇੰਚਾਰਜ ਬੇਅੰਤ ਕੁਮਾਰ ਰੋਸ਼ਾ, ਸਰਪੰਚ ਬਲਜਿੰਦਰ ਸਿੰਘ, ਮਾਸਟਰ ਸੁਖਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ |
Ad Position 22
No active advertisement
ਪਿਛਲੀ ਖ਼ਬਰ 100 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਪੁਲਿਸ ਅੜਿੱਕੇ ਅਗਲੀ ਖ਼ਬਰ ਦੇਰੀ ਨਾਲ ਪਏ ਮੀਂਹ ਕਾਰਨ ਕਣਕ ਦੀ ਗੁਣਵੱਤਾ 'ਚ ਵੱਡਾ ਨੁਕਸਾਨ- ਸਿਮਰਨਜੀਤ ਸਿੰਘ ਮਾਨ
Ad Position 24