28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਅੱਜ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

Ad Position 21
No active advertisement
ਅਜੀਤ ਡੈਸਕ 17-04-2026
ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ (ਰਾਜਿੰਦਰ ਸਿੰਘ)-ਨੌਜਵਾਨਾਂ ਨੂੰ ਰੁਜ਼ਗਾਰ ਦੇ ਮÏਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 17 ਅਪ੍ਰੈਲ ਸਵੇਰੇ 10:30 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ¢ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਪ੍ਰਾਈਵੇਟ ਕੰਪਨੀਆਂ ਵਲੋਂ ਸ਼ਿਰਕਤ ਕੀਤੀ ਜਾਵੇਗੀ¢ ਇਸ ਕੈਂਪ ਵਿਚ ਨੌਕਰੀ ਦੀ ਚੋਣ ਲਈ ਉਮੀਦਵਾਰ ਬਾਰ੍ਹਵੀਂ ਅਤੇ ਕਿਸੇ ਵੀ ਵਿਸ਼ੇ ਵਿਚ ਗ੍ਰੈਜੂਏਸ਼ਨ ਪਾਸ ਹੋਣਾ ਲਾਜ਼ਮੀ ਹੈ¢ ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਨਾਲ ਆਪਣਾ ਬਾਇਓ-ਡਾਟਾ, ਵਿੱਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ ਅਤੇ ਆਧਾਰ ਕਾਰਡ ਲੈ ਕੇ ਨਿਸ਼ਚਿਤ ਸਮੇਂ 'ਤੇ ਪਹੁੰਚਣ¢
Ad Position 22
No active advertisement
ਪਿਛਲੀ ਖ਼ਬਰ ਅੱਜ ਤੋਂ 23 ਅਪ੍ਰੈਲ ਤੱਕ ਜਾਰੀ ਰਹੇਗਾ ਵੋਟ ਸੁਧਾਈ ਦਾ ਕੰਮ-ਐਸ.ਡੀ.ਐਮ. ਅਗਲੀ ਖ਼ਬਰ ਏ.ਡੀ.ਸੀ ਨੇੇ ਅਤਾਪੁਰ ਦੀ ਪੰਜਵੀਂ ਤੇ ਛੇਵੀਂ ਜਮਾਤ ਦੀ ਟਾਪਰ ਵਿਦਿਆਰਥਣ ਜਸਪ੍ਰੀਤ ਕੌਰ ਦਾ ਕੀਤਾ ਸਨਮਾਨ
Ad Position 24