ਮਾਰਕੀਟ ਕਮੇਟੀ ਸਰਹਿੰਦ ਅਧੀਨ ਆਉਂਦੀਆਂ ਮੰਡੀਆਂ 'ਚ ਹੁਣ ਤੱਕ 5987 ਟਨ ਕਣਕ ਦੀ ਹੋਈ ਆਮਦ ਤੇ 3694 ਟਨ ਦੀ ਹੋਈ ਖ਼ਰੀਦ
ਅਜੀਤ ਡੈਸਕ
17-04-2026
ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆਂ 'ਚ ਸੁੱਕੀ ਫ਼ਸਲ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਖੱਜਲ ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ | ਲਿਫ਼ਟਿੰਗ ਸਬੰਧੀ ਉਨ੍ਹਾਂ ਕਿਹਾ ਕਿ ਜਲਦੀ ਹੀ ਫ਼ਸਲ ਦੀ ਲਿਫ਼ਟਿੰਗ ਕਰਵਾਈ ਜਾਵੇਗੀ ਤਾਂ ਜੋ ਆੜ੍ਹਤੀਆਂ ਤੇ ਕਿਸਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ |