24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪੰਜਾਬ ਰੇਹੜੀ ਮਜ਼ਦੂਰ ਯੂਨੀਅਨ ਅਮਲੋਹ ਨੇ ਡਾ. ਅੰਬੇਡਕਰ ਜੀ ਦਾ ਜਨਮ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 19-04-2026
ਅਮਲੋਹ, 18 ਅਪ੍ਰੈਲ (ਕੇਵਲ ਸਿੰਘ)-ਪੰਜਾਬ ਰੇਹੜੀ ਮਜ਼ਦੂਰ ਯੂਨੀਅਨ ਅਮਲੋਹ ਵਲੋਂ ਬੁੱਗਾ ਬੱਸ ਅੱਡਾ ਨੇੜੇ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਡਾ. ਅੰਬੇਡਕਰ ਜੀ ਦੀ ਤਸਵੀਰ ਉੱਪਰ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਨਮਨ ਕੀਤਾ ਗਿਆ ਅਤੇ ਹਾਜ਼ਰ ਮੈਂਬਰਾਂ ਵਿਚ ਲੱਡੂ ਵੰਡੇ ਗਏ | ਸਮਾਗਮ ਦੌਰਾਨ ਯੂਨੀਅਨ ਦੇ ਮੈਂਬਰਾਂ ਵਲੋਂ ਡਾ. ਬੀ.ਆਰ. ਅੰਬੇਡਕਰ ਦੇ ਜੀਵਨ, ਸੰਘਰਸ਼ ਅਤੇ ਸਮਾਜ ਲਈ ਕੀਤੇ ਯੋਗਦਾਨ ਬਾਰੇ ਆਪਣੇ ਵਿਚਾਰ ਵੀ ਪੇਸ਼ ਕੀਤੇ ਗਏ | ਇਸ ਮੌਕੇ ਸਵਰਨ ਸਿੰਘ, ਸਲਾਮਦੀਨ, ਰਮੇਸ਼, ਜੀਤ ਸਿੰਘ, ਨਛੱਤਰ ਸਿੰਘ, ਰਾਧੇ ਸ਼ਿਆਮ, ਪ੍ਰਕਾਸ਼, ਜੰਗ ਸਿੰਘ, ਭਗਵਾਨ ਸਿੰਘ, ਗੁਰਮੇਲ ਸਿੰਘ, ਸੋਨੂੰ ਅਤੇ ਰਣਜੀਤ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਸੀ ਪਠਾਣਾਂ ਕੌਂਸਲ ਚੋਣਾਂ ਦੀ ਤਿਆਰੀ ਸੰਬੰਧੀ ਡਾ. ਮਨੋਹਰ ਸਿੰਘ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਬੇਅਦਬੀ ਮਾਮਲੇ ਵਿਚ ਲਿਆਂਦਾ ਨਵਾਂ ਸਖ਼ਤ ਕਾਨੂੰਨ 'ਆਪ' ਸਰਕਾਰ ਦਾ ਇਤਿਹਾਸਕ ਕਦਮ-ਸਰਪੰਚ ਹਰਪ੍ਰੀਤ ਕੋਟਲੀ <br/>
Ad Position 24