05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਭਗਵਾਨ ਪਰਸ਼ੂਰਾਮ ਨੇ ਸਾਨੂੰ ਜ਼ੁਲਮ ਦੇ ਖ਼ਿਲਾਫ਼ ਲੜਨ ਤੇ ਸੱਚ 'ਤੇ ਪਹਿਰਾ ਦੇਣ ਲਈ ਪ੍ਰੇਰਿਤ ਕੀਤਾ-ਸਿੱਧੂਪੁਰ <br/>

Ad Position 21
No active advertisement
ਅਜੀਤ ਡੈਸਕ 20-04-2026
ਬਸੀ ਪਠਾਣਾਂ, 19 ਅਪ੍ਰੈਲ (ਐਚ.ਐਸ. ਗੌਤਮ)-ਭਾਜਪਾ ਐਸ.ਸੀ ਮੋਰਚਾ ਦੇ ਸੂਬਾ ਵਾਈਸ ਪ੍ਰਧਾਨ ਕੁਲਦੀਪ ਸਿੰਘ ਸਿੱਧੂਪੁਰ ਨੇ ਭਗਵਾਨ ਪਰਸ਼ੂਰਾਮ ਦੇ ਜਨਮ ਉਤਸਵ ਮੌਕੇ ਵੱਖ-ਵੱਖ ਮੰਦਰਾਂ ਵਿਚ ਹਾਜ਼ਰੀ ਲਗਵਾਈ | ਸ. ਸਿੱਧੂਪੁਰ ਨੇ ਦੱਸਿਆ ਕਿ ਪਰਸ਼ੂਰਾਮ ਭਗਵਾਨ ਵਿਸ਼ਨੰੂ ਦੇ ਛੇਵੇਂ ਅਵਤਾਰ ਸਨ, ਜਿਨ੍ਹਾਂ ਦੀ ਪੂਜਾ ਬ੍ਰਾਹਮਣ ਭਾਈਚਾਰੇ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੀਤੀ ਜਾਂਦੀ ਹੈ | ਉਨ੍ਹਾਂ ਸਮੁੱਚੇ ਬ੍ਰਾਹਮਣ ਸਮਾਜ ਨੂੰ ਭਗਵਾਨ ਪਰਸ਼ੂਰਾਮ ਜਨਮ ਉਤਸਵ ਦੀ ਵਧਾਈ ਦਿੱਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਆਗੂ ਹਰਸ਼ ਗਰਗ, ਰਜੇਸ਼ ਕੁਮਾਰ ਗੌਤਮ, ਹਰਮੇਸ ਕੁਮਾਰ ਸ਼ਰਮਾ, ਨਰਵੀਰ ਧੀਮਾਨ ਸਮੇਤ ਮੰਦਿਰ ਕਮੇਟੀ ਦੇ ਅਹੁਦੇਦਾਰ ਅਤੇ ਸ਼ਰਧਾਲੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਗਵਾਨ ਪਰਸ਼ੂਰਾਮ ਨੇ ਸਮਾਜਿਕ ਨਿਆਂ ਤੇ ਪੀੜਤ ਵਰਗ ਦੇ ਹੱਕਾਂ ਦੀ ਰਾਖੀ ਲਈ ਸ਼ਸਤਰ ਚੁੱਕਿਆ-ਰਾਜੂ ਖੰਨਾ <br/> ਅਗਲੀ ਖ਼ਬਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸਾਨੂੰ ਸਾਂਝੇ ਉਪਰਾਲੇ ਕਰਨੇ ਚਾਹੀਦੇ ਹਨ-ਲਾਡੀ ਤੇ ਹਰਦੀਪ ਵੜਿੰਗ <br/>
Ad Position 24