20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਇਪਸ਼ਿਤਾ ਨੇ ਚਮਕਾਇਆ ਸਕੂਲ ਤੇ ਮਾਪਿਆਂ ਦਾ ਨਾਂਅ

Ad Position 21
No active advertisement
ਅਜੀਤ ਡੈਸਕ 21-04-2026
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਪੱਤਰ ਪ੍ਰੇਰਕ)-ਪੀ.ਐਮ ਸ੍ਰੀ ਕੇਂਦਰੀ ਵਿਦਿਆਲਾ ਰਿਊਣਾ ਊਚਾ ਫ਼ਤਹਿਗੜ੍ਹ ਸਾਹਿਬ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਇਪਸ਼ਿਤਾ ਗਿਰੀ ਸਪੁੱਤਰੀ ਅਸ਼ਵਨੀ ਗਿਰੀ ਨੇ ਬੋਰਡ ਪ੍ਰੀਖਿਆ ਵਿਚ 94.4 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਇੰਸਪੈਕਟਰ ਸੀਮਾ ਗਿਰੀ ਨੇ ਵਿਦਿਆਰਥਣ ਇਪਸ਼ਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੜਕੀਆਂ ਕਿਸੇ ਵੀ ਖੇਤਰ ਵਿਚ ਘੱਟ ਨਹੀਂ | ਉਨ੍ਹਾਂ ਕਿਹਾ ਕਿ ਅਜਿਹੇ ਵਿਦਿਆਰਥੀਆਂ ਦੇ ਨਾਲ ਉਹ ਡਟ ਕੇ ਖੜ੍ਹੇ ਹਨ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਵਲੋਂ ਕੈਂਸਰ ਪੀੜਤ ਲਈ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਵਤਾਰ ਸਿੰਘ ਰਿਆ ਨੇ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
Ad Position 24