20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਵਲੋਂ ਕੈਂਸਰ ਪੀੜਤ ਲਈ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ

Ad Position 21
No active advertisement
ਅਜੀਤ ਡੈਸਕ 21-04-2026
ਖਮਾਣੋਂ, 20 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਵਲੋਂ ਕੈਂਸਰ ਪੀੜਤ ਇਕ ਮਹਿਲਾ ਨੂੰ ਇਲਾਜ ਲਈ ਸਹਾਇਤਾ ਰਾਸ਼ੀ ਵਜੋਂ ਪੰਦਰਾਂ ਹਜ਼ਾਰ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਦੁਆਰਾ ਜਾਰੀ ਕੀਤਾ ਗਿਆ | ਇਸ ਮੌਕੇ ਭਾਈ ਰਿਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੁਆਰਾ ਇਹ ਸੇਵਾ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਜਾਰੀ ਹੈ | ਇਹ ਸਹਾਇਤਾ ਰਾਸ਼ੀ ਪੀੜਤਾਂ ਨੂੰ ਇਲਾਜ ਕਰਵਾਉਣ ਲਈ ਵਿੱਤੀ ਫ਼ਾਇਦਾ ਪਹੰੁਚਾਉਂਦੀ ਹੈ | ਇਸ ਮੌਕੇ ਭਾਈ ਰਿਆ ਨਾਲ ਜਸਮੇਲ ਸਿੰਘ ਬਡਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ, ਜਸਵੀਰ ਸਿੰਘ, ਗੁਰਮੁੱਖ ਸਿੰਘ, ਅਵਤਾਰ ਸਿੰਘ, ਚੂਹੜ ਸਿੰਘ ਸਾਬਕਾ ਸਰਪੰਚ ਪਿੰਡ ਬਡਲਾ, ਜਰਨੈਲ ਸਿੰਘ ਅਤੇ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਸਦ ਵਿਚ ਭਾਜਪਾ ਦੀ ਮਹਿਲਾਵਾਂ ਦੇ ਨਾਂਅ ਵਰਤ ਕੇ ਚੱਲੀ ਚਾਲ ਬੇਨਕਾਬ-ਵਿਰਕ ਅਗਲੀ ਖ਼ਬਰ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਵਲੋਂ ਕੈਂਸਰ ਪੀੜਤ ਲਈ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ
Ad Position 24