12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਕਾਂਸਲ ਫਾੳਾੂਡੇਸ਼ਨ ਵਲੋਂ ਲਗਾਇਆ ਖ਼ੂਨਦਾਨ ਕੈਂਪ

Ad Position 21
No active advertisement
ਅਜੀਤ ਡੈਸਕ 22-04-2026
ਪਟਿਆਲਾ, 21 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਕੰਮ ਕਰ ਰਹੀ ਕਾਂਸਲ ਫਾੳਾੂਡੇਸ਼ਨ ਦੇ ਨੌਜਵਾਨ ਵਰਕਰਾਂ ਨੇ ਕੁੰਦਨ ਵੈਦ ਨਾਲ ਮਿਲ ਕੇ ਕਪਿਸਥਲ ਬਲੱਡ ਬੈਂਕ ਦੀ ਸਹਾਇਤਾ ਨਾਲ ਪਟਿਆਲਾ ਦੇ ਵਾਲਮੀਕੀ ਮੰਦਿਰ ਬਡੂੰਗਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦੌਰਾਨ ਖ਼ੂਨਦਾਨ ਨੂੰ ਲੈ ਕੇ ਨੌਜਵਾਨਾਂ ਵਿਚ ਵੱਖਰਾ ਹੀ ਉਤਸ਼ਾਹ ਦੇਖਣ ਨੂੰ ਮਿਲਿਆ | ਕਾਂਸਲ ਫਾੳਾੂਡੇਸ਼ਨ ਦੇ ਪ੍ਰਧਾਨ ਡਾ. ਗੁਰਵਿੰਦਰ ਕਾਂਸਲ ਨੇ ਦਸਿਆ ਕਿ ਕੈਂਪ ਦੌਰਾਨ ਲਗਭਗ 31 ਨੌਜਵਾਨਾਂ ਨੇ ਆਪਣਾ ਖ਼ੂਨਦਾਨ ਕੀਤਾ ਜੋ ਕੇ ਸਾਰਿਆਂ ਲਈ ਇਕ ਪ੍ਰੇਰਨਾ ਦਾ ਸਰੋਤ ਨੇ | ਇਸ ਮੌਕੇ ਗੰਗਾ ਬਿਸ਼ਨ, ਐਸ.ਕੇ. ਪਾਠੀ, ਰੀਆ ਸੋਹੀ, ਧਰਮਿੰਦਰ ਫ਼ੌਜੀ, ਯਸ਼ ਵਿਰਦੀ, ਡਾ. ਪਰਮਜੀਤ, ਹਿਮਾਂਸ਼ੂ, ਆਕਾਸ਼ਦੀਪ ਅਤੇ ਸੁਖਵਿੰਦਰ ਸਿੰਘ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਹਾਇਕ ਥਾਣੇਦਾਰ ਜੀਤ ਸਿੰਘ ਨੇ ਪੁਲਿਸ ਚੌਂਕੀ ਰੌਹੜ ਜਗੀਰ ਦਾ ਸੰਭਾਲਿਆ ਕਾਰਜਕਾਲ ਅਗਲੀ ਖ਼ਬਰ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ <br/>
Ad Position 24