11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜੀ.ਪੀ.ਸੀ. ਦੇ ਵਿਦਿਆਰਥੀਆਂ ਲਈ ਵਿੱਦਿਅਕ ਯਾਤਰਾ

Ad Position 21
No active advertisement
ਅਜੀਤ ਡੈਸਕ 22-04-2026
ਮੰਡੀ ਗੋਬਿੰਦਗੜ੍ਹ, 21 ਅਪ੍ਰੈਲ (ਇਕਬਾਲਦੀਪ ਸੰਧੂ)-ਪਿ੍ੰਸੀਪਲ ਡਾ. ਨੀਨਾ ਸੇਠ ਪਜਨੀ ਦੀ ਅਗਵਾਈ ਹੇਠ ਗੋਬਿੰਦਗੜ੍ਹ ਪਬਲਿਕ ਕਾਲਜ ਦੇ ਵਿਦਿਆਰਥੀਆਂ ਲਈ ਸ੍ਰੀ ਹਰਿਮੰਦਰ ਸਾਹਿਬ ਅਤੇ ਜੱਲਿਆਂਵਾਲਾ ਬਾਗ਼, ਅੰਮਿ੍ਤਸਰ ਦੀ ਯਾਤਰਾ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ ਦੀ ਯਾਤਰਾ ਦੌਰਾਨ ਜਿੱਥੇ ਵਿਦਿਆਰਥੀਆਂ ਨੇ ਸ਼ਾਂਤੀ ਅਤੇ ਅਧਿਆਤਮਿਕਤਾ ਦਾ ਅਨੁਭਵ ਕੀਤਾ, ਉੱਥੇ ਨਾਲ ਹੀ ਜੱਲਿਆਂਵਾਲਾ ਬਾਗ਼ ਦਾ ਦੌਰਾ ਕੀਤਾ, ਇਸ ਸਮਾਗਮ ਵਿਚ ਕੁੱਲ 39 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਪ੍ਰੋ. ਭਾਰਤ ਭੂਸ਼ਣ, ਮਨਦੀਪ ਸਿੰਘ, ਪੂਜਾ, ਸੁਰਭੀ ਸੋਫਤ ਵੀ ਵਿਦਿਆਰਥੀਆਂ ਦੇ ਨਾਲ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਐਸ.ਟੀ. ਤੇ ਸੜਕਾਂ ਦੇ ਮਸਲਿਆਂ 'ਤੇ ਰਿਤਿਕ ਅਰੋੜਾ ਦੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਅਗਲੀ ਖ਼ਬਰ ਜੁਗਾੜੂ ਰਿਕਸ਼ੇ 'ਤੇ ਸਵਾਰ ਹੋ ਕੇ ਜਾ ਰਹੇ 12 ਤੋਂ ਵੱਧ ਸਕੂਲੀ ਵਿਦਿਆਰਥੀ ਹਾਦਸੇ 'ਚ ਜ਼ਖ਼ਮੀ
Ad Position 24