31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸੜਕਾਂ ਦੇ ਕਿਨਾਰੇ ਪਸ਼ੂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈ

Ad Position 21
No active advertisement
ਅਜੀਤ ਡੈਸਕ 23-04-2026
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁੱਜਰ, ਚਰਵਾਹੇ, ਆਮ ਵਿਅਕਤੀਆਂ ਵਲੋਂ ਭਾਰੀ ਮਾਤਰਾਂ ਵਿਚ ਪਸ਼ੂ ਆਦਿ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ | ਇਹ ਹੁਕਮ 16 ਜੂਨ 2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਗੇਲ ਐੱਨ. ਸੀ. ਆਰ ਦੇ ਸਾਰੇ ਲਘੂ ਸਥਾਨਾਂ ਨੂੰ 'ਨੋ ਡਰੋਨ ਏਰੀਆ' ਐਲਾਨਿਆ ਅਗਲੀ ਖ਼ਬਰ ਇਸ਼ਰਪ੍ਰੀਤ ਸਿੱਧੂ ਨੇ ਹਲਕਾ ਫ਼ਤਹਿਗੜ੍ਹ ਸਾਹਿਬ 'ਚ ਸੰਭਾਵੀ ਉਮੀਦਵਾਰ ਵਜੋਂ ਸਿਆਸੀ ਸਰਗਰਮੀਆਂ ਕੀਤੀਆਂ ਤੇਜ਼
Ad Position 24