31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਗੇਲ ਐੱਨ. ਸੀ. ਆਰ ਦੇ ਸਾਰੇ ਲਘੂ ਸਥਾਨਾਂ ਨੂੰ 'ਨੋ ਡਰੋਨ ਏਰੀਆ' ਐਲਾਨਿਆ

Ad Position 21
No active advertisement
ਅਜੀਤ ਡੈਸਕ 23-04-2026
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੇਲ ਐੱਨ. ਸੀ. ਆਰ. ਦੇ ਪਿੰਡ ਮੀਰਪੁਰ, ਤਹਿਸੀਲ ਫ਼ਤਹਿਗੜ੍ਹ ਸਾਹਿਬ ਅਤੇ ਪਿੰਡ ਬਰੌਂਗਾ ਜ਼ੇਰ ਤਹਿਸੀਲ ਅਮਲੋਹ ਵਿਖੇ ਸਥਿਤ ਸਾਰੇ ਲਘੂ ਸਥਾਨਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ 'ਨੋ ਡਰੋਨ ਜੋਨ' ਏਰੀਆ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 16 ਜੂਨ 2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਵਿਰੋਧੀ ਪਾਰਟੀਆਂ ਨੇ ਔਰਤਾਂ ਤੇ ਦਲਿਤਾਂ ਦੇ ਹੱਕਾਂ 'ਤੇ ਡਾਕਾ ਮਾਰਿਆ- ਜਗਮੋਹਨ ਸਿੰਘ ਰਾਜੂ ਅਗਲੀ ਖ਼ਬਰ ਸੜਕਾਂ ਦੇ ਕਿਨਾਰੇ ਪਸ਼ੂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈ
Ad Position 24