27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵੋਟਰ ਸੂਚੀਆਂ 'ਚ ਤਰੁੱਟੀਆਂ ਸਬੰਧੀ ਅੱਜ ਐਸ.ਡੀ.ਐਮ.ਨੂੰ ਮੈਮੋਰੰਡਮ ਦਿੱਤਾ ਜਾਵੇਗਾ-ਡਾ. ਮਨੋਹਰ ਸਿੰਘ

Ad Position 21
No active advertisement
ਅਜੀਤ ਡੈਸਕ 24-04-2026
ਖਮਾਣੋਂ, 23 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਡਾ. ਮਨੋਹਰ ਸਿੰਘ ਸੀਨੀਅਰ ਕਾਂਗਰਸ ਆਗੂ ਹਲਕਾ ਬਸੀ ਪਠਾਣਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਮਾਣੋਂ ਨਗਰ ਕੌਂਸਲ ਦੀਆਂ ਚੋਣਾਂ ਵਿਚ ਵੋਟਰ ਸੂਚੀਆਂ ਵਿਚ ਵੱਡੇ ਪੱਧਰ 'ਤੇ ਅਦਲਾ ਬਦਲੀ ਅਤੇ ਤਰੁੱਟੀਆਂ ਦੇ ਸਬੰਧ ਵਿਚ ਐਸ.ਡੀ.ਐਮ. ਖਮਾਣੋਂ ਨੂੰ 24 ਅਪ੍ਰੈਲ ਸਵੇਰੇ 11 ਵਜੇ ਉਨ੍ਹਾਂ ਦੇ ਦਫ਼ਤਰ ਵਿਚ ਮੈਮੋਰੰਡਮ ਦੇ ਕੇ ਆਪਣਾ ਪੱਖ ਰੱਖਿਆ ਜਾਵੇਗਾ | ਉਨ੍ਹਾਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਨਿਸ਼ਚਿਤ ਸਮੇਂ ਸਿਰ ਐਸ.ਡੀ.ਐਮ ਦਫ਼ਤਰ ਪਹੁੰਚਣ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਰਿਮਟ ਯੂਨੀਵਰਸਿਟੀ ਦੇ ਸਕੂਲ ਆਫ਼ ਹੋਸਪਿਟੈਲਿਟੀ ਮੈਨੇਜਮੈਂਟ ਦੇ ਵਿਦਿਆਰਥੀਆਂ ਨੇ ਧਰਮਸ਼ਾਲਾ ਦੀ ਕੀਤੀ ਵਿੱਦਿਅਕ ਯਾਤਰਾ ਅਗਲੀ ਖ਼ਬਰ ਨਗਰ ਪੰਚਾਇਤ ਖਮਾਣੋਂ ਵਲੋਂ ਤਿੰਨ ਰੋਜ਼ਾ ਸ਼ੈਂਸਜ ਸਿਖਲਾਈ ਸਫਲਤਾ ਪੂਰਵਕ ਮੁਕੰਮਲ
Ad Position 24