24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਭਾਵਿਪ ਨੇ ਅਨੀਮੀਆ ਮੁਕਤ ਭਾਰਤ ਤਹਿਤ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 26-04-2026
ਬਸੀ ਪਠਾਣਾਂ, 25 ਅਪ੍ਰੈਲ (ਪੱਤਰ ਪ੍ਰੇਰਕ)-ਭਾਰਤ ਵਿਕਾਸ ਪ੍ਰੀਸ਼ਦ ਬਸੀ ਪਠਾਣਾਂ ਵਲੋਂ ਮਹਿਲਾ ਮੁਖੀ ਮੀਨਾਕਸ਼ੀ ਸੋਨੀ ਦੀ ਅਗਵਾਈ ਹੇਠ ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਸਰਕਾਰੀ ਕੰਨਿਆ ਸਕੂਲ ਵਿਖੇ ਮੁਫ਼ਤ ਅਨੀਮੀਆ ਸਕ੍ਰੀਨਿੰਗ ਕੈਂਪ ਲਗਾਇਆ ਗਿਆ | ਪ੍ਰੋਜੈਕਟ ਚੇਅਰਮੈਨ ਕੁਲਦੀਪ ਕੌਰ ਨੇ ਦੱਸਿਆ ਕਿ ਇਸ ਦੌਰਾਨ 104 ਵਿਦਿਆਰਥਣਾਂ ਦੇ ਹੀਮੋਗਲੋਬਿਨ ਦੀ ਜਾਂਚ ਕੀਤੀ ਗਈ | ਕੈਂਪ ਦੌਰਾਨ ਪੂਜਾ ਮਲਹੋਤਰਾ, ਡਿੰਪਲ, ਸਪਨਾ ਮਲਹੋਤਰਾ, ਨਿਧੀ ਭੰਡਾਰੀ, ਕਿ੍ਸ਼ਨਾ ਮਲਹੋਤਰਾ, ਪ੍ਰਧਾਨ ਨੀਰਜ ਮਲਹੋਤਰਾ, ਪ੍ਰਦੀਪ ਮਲਹੋਤਰਾ, ਮਨੋਜ ਭੰਡਾਰੀ, ਸੰਜੀਵ ਸੋਨੀ, ਰਾਕੇਸ਼ ਗੁਪਤਾ, ਪ੍ਰੀਤਮ ਰੱਬੜ, ਰਾਜਕੁਮਾਰ ਵਧਵਾ ਅਤੇ ਭਾਰਤ ਭੂਸ਼ਣ ਸਚਦੇਵਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਬਲਾਕ ਸੰਮਤੀ ਮੈਂਬਰ ਪੂਜਾ ਰਾਣੀ ਦਾ ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਨਮਾਨ ਅਗਲੀ ਖ਼ਬਰ ਕਾਂਗਰਸੀ ਆਗੂ ਡਾ. ਮਨੋਹਰ ਸਿੰਘ ਵਲੋਂ ਦਾਣਾ ਮੰਡੀ ਖਮਾਣੋਂ ਦਾ ਦੌਰਾ
Ad Position 24