27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬਸੀ ਪਠਾਣਾਂ ਦੀ ਮੀਟਿੰਗ

Ad Position 21
No active advertisement
ਸੀਨੀਅਰ ਸਿਟੀਜ਼ਨ ਮੈਂਬਰ ਜਨਮ ਦਿਵਸ ਵਾਲੇ ਮੈਂਬਰਾਂ ਦਾ ਕੇਕ ਕੱਟ ਕੇ ਖ਼ੁਸ਼ੀ ਮਨਾਉਂਦੇ ਹੋਏ | ਅਜੀਤ ਤਸਵੀਰ <br/> 28-04-2026
ਬਸੀ ਪਠਾਣਾਂ, 27 ਅਪ੍ਰੈਲ (ਐਚ.ਐਸ. ਗੌਤਮ)-ਅੱਜ ਇੱਥੇ ਨਗਰ ਕੌਂਸਲ ਦੇ ਦਫ਼ਤਰ ਵਿਖੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਇਕ ਮੀਟਿੰਗ ਪ੍ਰਧਾਨ ਐਮ.ਐਲ. ਵਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸੀਨੀਅਰ ਸਿਟੀਜ਼ਨ ਦੀ ਭਲਾਈ, ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ, ਬਾਰੇ ਵਿਸ਼ੇਸ਼ ਧਿਆਨ ਦੇਣ ਦੀ ਸਰਕਾਰ ਨੂੰ ਅਪੀਲ ਕੀਤੀ ਗਈ | ਇਸ ਤੋਂ ਇਲਾਵਾ ਮੈਂਬਰਾਂ ਨੇ ਮਨੋਰੰਜਨ ਅਤੇ ਸਿਹਤ ਜਾਗਰੂਕਤਾ ਕੈਂਪ ਲਗਾਉਣ ਬਾਰੇ ਵੀ ਫ਼ੈਸਲੇ ਕੀਤੇ | ਮੀਟਿੰਗ ਵਿਚ ਜਨਮ ਦਿਨ ਵਾਲੇ ਮੈਂਬਰਾਂ ਭਰਪੂਰ ਸਿੰਘ, ਵਿਨੋਦ ਸ਼ਰਮਾ, ਦੀਵਾਨ ਚੰਦ ਮੈਂਬਰਾਂ ਦੇ ਕੇਕ ਕੱਟ ਕੇ ਖ਼ੁਸ਼ੀ ਮਨਾਈ | ਅਖ਼ੀਰ ਵਿਚ ਐਮ.ਐਲ. ਵਰਮਾ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਹੋਰ ਸਰਗਰਮੀਆਂ ਜਾਰੀ ਰੱਖਣ ਦਾ ਭਰੋਸਾ ਵੀ ਦਿੱਤਾ ਮੀਟਿੰਗ ਵਿਚ ਕੇ.ਕੇ. ਵਰਮਾ, ਮਿਹਰ ਸਿੰਘ, ਰਜੇਸ਼ ਸਿੰਗਲਾ, ਪ੍ਰਕਾਸ਼ ਸਿੰਘ, ਜੈ ਕਿ੍ਸ਼ਨ ਕਸ਼ਯਪ, ਅਜੀਤ ਸਿੰਘ ਮੱਕੜ, ਪੁਰਸ਼ੋਤਮ ਬਾਂਸਲ, ਕਰਮਜੀਤ ਸਿੰਘ (ਰਿਟਾ.) ਤਹਿਸੀਲਦਾਰ ਪਵਨ ਕੁਮਾਰ, ਓਮ ਪ੍ਰਕਾਸ਼ ਤਾਂਗੜੀ, ਬਲਦੇਵ ਕਿ੍ਸ਼ਨ ਅਤੇ ਗੁਰਦੇਵ ਸਿੰਘ ਭੋਲਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਹਰਜਿੰਦਰ ਕੌਰ ਅੱਖਾਂ ਦਾਨ ਕਰਕੇ ਸਮਾਜ ਲਈ ਪ੍ਰੇਰਨਾ ਸਰੋਤ ਬਣੀ ਅਗਲੀ ਖ਼ਬਰ ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਂਸਜ਼ ਅਫ਼ਸਰ ਵਲੋਂ ਜਨਗਣਨਾ 2027 ਸੰਬੰਧੀ ਪੋਸਟਰ ਜਾਰੀ
Ad Position 24