ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਹਰ ਵਰਗ ਦੁਖੀ-ਕੁਲਜੀਤ ਸਿੰਘ ਨਾਗਰਾ
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਪਿੰਡ ਆਰਾਈ ਮਾਜਰਾ ਵਿਖੇ ਵਰਕਰਾਂ ਨਾਲ ਮੀਟਿੰਗ ਦੌਰਾਨ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ
<br/>
28-04-2026
ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਸਿਰਫ਼ ਵੱਡੇ ਉਦਯੋਗਪਤੀਆਂ ਨੂੰ ਫ਼ਾਇਦਾ ਪਹੁੰਚਾਉਣ ਵਿਚ ਲੱਗੀ ਹੋਈ ਹੈ, ਜਦਕਿ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲ ਰਹੀ | ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰਾਂ ਨੇ ਲੋਕਾਂ ਪ੍ਰਤੀ ਆਪਣਾ ਰਵੱਈਆ ਨਾ ਬਦਲਿਆ ਤਾਂ ਕਾਂਗਰਸ ਵਲੋਂ ਲੋਕ ਹਿੱਤਾਂ ਦੀ ਰੱਖਿਆ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਸਰਪੰਚ ਧਰਮਿੰਦਰ ਸਿੰਘ ਨਬੀਪੁਰ, ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਪਰਮਿੰਦਰ ਸਿੰਘ ਨੋਨੀ, ਸਾਬਕਾ ਸਰਪੰਚ ਇੰਦਰਜੀਤ ਸਿੰਘ ਬੀਬੀਪੁਰ, ਅੰਮਿ੍ਤਪਾਲ ਸਿੰਘ, ਭਗਵੰਤ ਸਿੰਘ ਨੰਬਰਦਾਰ, ਮਲਕੀਤ ਸਿੰਘ, ਦਿਲਬਾਗ ਸਿੰਘ, ਲਖਵਿੰਦਰ ਸਿੰਘ, ਕਾਲਾ ਸਿੰਘ, ਅਮਨਿੰਦਰ ਸਿੰਘ, ਬਿਕਰਮਜੀਤ ਸਿੰਘ, ਗੁਰਤੇਜ ਸਿੰਘ, ਸੁਖਰਾਜ ਸਿੰਘ, ਸੋਨੂੰ, ਕਮਲਜੀਤ ਸਿੰਘ ਬਾਜਵਾ, ਗੁਰਦਿਆਲ ਸਿੰਘ, ਸਰੂਪ ਸਿੰਘ, ਕੁਲਦੀਪ ਸਿੰਘ, ਨਿਰਮਲ ਸਿੰਘ, ਜਸਵਿੰਦਰ ਸਿੰਘ, ਹਜਾਰਾ ਸਿੰਘ, ਬਲਬੀਰ ਸਿੰਘ, ਰਣਦੀਪ ਸਿੰਘ, ਅਮਰਿੰਦਰ ਸਿੰਘ, ਅਮਨਦੀਪ ਸਿੰਘ, ਅਕਾਸ਼ਦੀਪ ਸਿੰਘ ਅਤੇ ਕਰਮਵੀਰ ਸਿੰਘ ਵੀ ਹਾਜ਼ਰ ਸਨ |