07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਪੱਤਰਕਾਰ ਗਗਨਦੀਪ ਸਿੰਘ ਅਹੂਜਾ ਸ਼ਹੀਦ ਕਰਤਾਰ ਸਿੰਘ ਸਰਾਭਾ ਵੈੱਲਫੇਅਰ ਟਰੱਸਟ ਵਲੋਂ ਸਨਮਾਨਿਤ

Ad Position 21
No active advertisement
ਅਜੀਤ ਡੈਸਕ 04-05-2026
ਪਟਿਆਲਾ, 3 ਮਈ (ਅ.ਸ. ਆਹਲੂਵਾਲੀਆ)-ਪੱਤਰਕਾਰੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਸੀਨੀਅਰ ਪੱਤਰਕਾਰ ਗਗਨਦੀਪ ਸਿੰਘ ਅਹੂਜਾ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਵੈੱਲਫੇਅਰ ਟਰੱਸਟ ਵਲੋਂ 'ਸਨਮਾਨ ਪੱਤਰ' ਦੇ ਕੇ ਸਨਮਾਨਿਤ ਕੀਤਾ ਗਿਆ | ਪਟਿਆਲਾ ਵਿਖੇ ਕਰਵਾਏ ਇਕ ਸਮਾਗਮ ਦੌਰਾਨ ਇਹ ਸਨਮਾਨ ਪੰਜਾਬੀ ਜਾਗਰਨ ਦੇ ਸਾਬਕਾ ਸੰਪਾਦਕ ਵਰਿੰਦਰ ਵਾਲੀਆ, ਆਲ ਇੰਡੀਆ ਰੇਡੀਉ ਦੇ ਸਾਬਕਾ ਸਹਾਇਕ ਡਾਇਰੈਕਟਰ ਅਮਰਜੀਤ ਸਿੰਘ ਵੜੈਚ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੱਤਰਕਾਰੀ ਵਿਭਾਗ ਦੇ ਮੁਖੀ ਡਾ. ਅਮਨਪ੍ਰੀਤ ਰੰਧਾਵਾ ਅਤੇ ਟਰੱਸਟ ਦੇ ਮੁਖੀ ਅਕਸ਼ੈ ਖਨੌਰੀ ਵਲੋਂ ਸਾਂਝੇ ਤੌਰ 'ਤੇ ਭੇਟ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪ੍ਰੈੱਸ ਕਲੱਬ ਨੂਰਪੁਰ ਬੇਦੀ ਵਲੋਂ 'ਅਜੀਤ' ਦੇ ਜ਼ਿਲ੍ਹਾ ਇੰਚਾਰਜ ਸਤਨਾਮ ਸਿੰਘ ਸੱਤੀ ਨਾਲ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਯੋਗਾ ਪਰਿਵਾਰ ਸਮਾਣਾ ਵਲੋਂ ਨਵੇਂ ਚੁਣੇ ਪ੍ਰਧਾਨ ਦਰਸ਼ਨ ਮਿੱਤਲ ਤੇ ਜੀਵਨ ਗਰਗ ਦਾ ਸਨਮਾਨ
Ad Position 24