08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਨੇ ਲੋਕ ਗਾਇਕ ਦੇਤਵਾਲੀਆ ਨਾਲ ਕੀਤਾ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 05-05-2026
ਮੰਡੀ ਗੋਬਿੰਦਗੜ੍ਹ, 4 ਮਈ (ਇਕਬਾਲਦੀਪ ਸੰਧੂ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ ਸ਼੍ਰੋਮਣੀ ਲੋਕ ਗਾਇਕ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ ਦੀ ਬੇਵਕਤ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਕਲੱਬ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ, ਬਲਵਿੰਦਰ ਸਿੰਘ ਖਾਲਸਾ, ਜਸਮੇਲ ਸਿੰਘ ਅਤੇ ਕਿਸਾਨ ਆਗੂ ਬਲਕਾਰ ਸਿੰਘ ਭਾਊ ਨੇ ਪਿੰਡ ਦੇਤਵਾਲ ਜਾ ਕੇ ਪਾਲੀ ਦੇਤਵਾਲੀਆ ਨਾਲ ਦੁੱਖ ਸਾਂਝਾ ਕੀਤਾ | ਸੇਖੋਂ ਨੇ ਕਿਹਾ ਕਿ ਪਾਲੀ ਦੇਤਵਾਲੀਆ ਨੇ ਸਾਫ਼ ਸੁਥਰੇ ਗੀਤਾਂ ਨਾਲ ਸਮਾਜ ਨੂੰ ਨਿਗਰ ਸੇਧ ਦਿੱਤੀ ਹੈ | ਇਸ ਮੌਕੇ 'ਤੇ ਸੋਗ ਪ੍ਰਗਟ ਕਰਨ ਵਾਲਿਆਂ ਵਿਚ ਪ੍ਰਦੀਪ ਸਿੰਘ, ਪ੍ਰਗਟ ਸਿੰਘ, ਕੰਵਲਜੀਤ ਸਿੰਘ, ਡਿੰਪਲ ਸੰਧੂ, ਕੁਲਵੰਤ ਸਿੰਘ, ਗੁਰਤੇਜ ਸਿੰਘ, ਸੁਰਿੰਦਰ ਸਿੰਘ, ਜਗਜੀਤ ਸਿੰਘ ਘੁੱਗੀ, ਅਜੀਤ ਸਿੰਘ ਗਰੇਵਾਲ, ਜਸਵੀਰ ਸਿੰਘ ਅਤੇ ਸੁਖਬੀਰ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਿਗਮ ਅਧਿਕਾਰੀ ਕੌਂਸਲਰਾਂ ਨਾਲ ਤਾਲਮੇਲ ਕਰ ਵਿਕਾਸ ਕਾਰਜ ਕਰਨ-ਸਿਹਤ ਮੰਤਰੀ ਅਗਲੀ ਖ਼ਬਰ ਪ੍ਰਧਾਨ ਗੋਇਲ ਨੇ ਅਧਿਆਪਕਾਂ ਨੂੰ ਸਿੱਖਿਆ ਦੇ ਮੂਲ ਸਿਧਾਂਤਾਂ ਨਾਲ ਜੁੜੇ ਰਹਿਣ ਦੀ ਪੇ੍ਰਰਨਾ ਦਿੱਤੀ
Ad Position 24