ਭਾਜਪਾ ਦੀ ਜਿੱਤ 'ਤੇ ਮੰਡੀ ਗੋਬਿੰਦਗੜ੍ਹ 'ਚ ਮਨਾਇਆ ਜਸ਼ਨ
ਪੱਛਮੀ ਬੰਗਾਲ ਸਮੇਤ ਤਿੰਨ ਰਾਜਾਂ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿਚ ਕੰਵਰਵੀਰ ਸਿੰਘ ਟੌਹੜਾ ਦੀ ਅਗਵਾਈ ਹੇਠ ਆਗੂ ਤੇ ਵਰਕਰ ਲੱਡੂ ਵੰਡ ਕੇ ਜਿੱਤ ਦੇ ਜਸ਼ਨ ਮਨਾਉਂਦੇ ਹੋਏ | ਅਜੀਤ ਤਸਵੀਰ
<br/>
05-05-2026