14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਦੀਪਜੋਤ ਕੌਰ ਨੇ ਐਸ.ਡੀ.ਐਮ. ਬਸੀ ਪਠਾਣਾਂ ਵਜੋਂ ਸੰਭਾਲਿਆ ਅਹੁਦਾ

Ad Position 21
No active advertisement
ਅਜੀਤ ਡੈਸਕ 06-05-2026
ਬਸੀ ਪਠਾਣਾਂ, 5 ਮਈ (ਐਚ.ਐਸ.ਗੌਤਮ)-ਦੀਪਜੋਤ ਕੌਰ ਨੇ ਬਤੌਰ ਐਸ.ਡੀ.ਐਮ. ਬਸੀ ਪਠਾਣਾਂ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਜੁਆਇੰਟ ਕਮਿਸ਼ਨਰ, ਨਗਰ ਨਿਗਮ ਲੁਧਿਆਣਾ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ | ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਦੇ ਹੋਏ ਦੀਪਜੋਤ ਕੌਰ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਉਹ ਲੋਕਾਂ ਨੂੰ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ | ਇਸ ਮੌਕੇ ਦਫ਼ਤਰ ਉਪ ਮੰਡਲ ਮੈਜਿਸਟਰੇਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਨਵਨਿਯੁਕਤ ਐਸ.ਡੀ.ਐਮ. ਦੀਪਜੋਤ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਜੀ.ਪੀ.ਸੀ. ਦੇ ਵਿਦਿਆਰਥੀਆਂ ਨੇ ਕਾਲਜ ਦਾ ਮਾਣ ਵਧਾਇਆ ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24