28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਘੱਟ ਗਿਣਤੀ ਤੇ ਦਲਿਤ ਦਲ ਦੀ ਅਹਿਮ ਮੀਟਿੰਗ 9 ਨੂੰ

Ad Position 21
No active advertisement
ਅਜੀਤ ਡੈਸਕ 08-05-2026
ਖਮਾਣੋਂ, 7 ਮਈ (ਜੋਗਿੰਦਰ ਪਾਲ)-ਘੱਟ ਗਿਣਤੀ ਅਤੇ ਦਲਿਤ ਦਲ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਮੁੱਖ ਦਫ਼ਤਰ ਮੋਰਿੰਡਾ ਰੋਡ ਬਸੀ ਪਠਾਣਾਂ ਵਿਖੇ 9 ਮਈ ਦਿਨ ਸ਼ਨੀਵਾਰ ਨੂੰ ਸਵੇਰੇ ਸਾਢੇ 10 ਵਜੇ ਹੋਵੇਗੀ ਜਿਸ ਵਿਚ ਦੇਸ਼ ਤੇ ਪੰਜਾਬ ਵਿਚ ਵਾਪਰੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜਰ ਵਿਚਾਰਾਂ ਕੀਤੀਆਂ ਜਾਣਗੀਆਂ | ਜਾਣਕਾਰੀ ਦਿੰਦਿਆਂ ਉਨ੍ਹਾਂ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਰਾਣਵਾਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਮਨਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ-ਚੇਅਰਮੈਨ ਲਿਬੜਾ
Ad Position 24