30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਧਾਰਮਿਕ ਪ੍ਰੀਖਿਆ ਦੌਰਾਨ ਗੁਰੂ ਨਾਨਕ ਪਬਲਿਕ ਸਕੂਲ ਖੰਟ-ਮਾਨਪੁਰ ਦੇ ਬੱਚੇ ਅੱਵਲ ਰਹੇ <br/>

Ad Position 21
No active advertisement
ਅਜੀਤ ਡੈਸਕ 09-05-2026
ਸੰਘੋਲ, 8 ਮਈ (ਗੁਰਨਾਮ ਸਿੰਘ ਚੀਨਾ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਦੇ ਆਏ ਨਤੀਜਿਆਂ ਦੌਰਾਨ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਦੇ ਬੱਚਿਆਂ ਨੇ ਅੱਵਲ ਸਥਾਨ ਹਾਸਿਲ ਕੀਤੇ ਹਨ | ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਜਸਵੰਤ ਕੌਰ ਨੇ ਦੱਸਿਆ ਕਿ ਇਸ ਧਾਰਮਿਕ ਪ੍ਰੀਖਿਆ ਦੌਰਾਨ ਪੰਜਵੀਂ ਜਮਾਤ ਦੇ ਵਿਦਿਆਰਥੀ ਬਿਨਵੰਤ ਸਿੰਘ ਨੇ ਪਹਿਲਾ, ਚੌਥੀ ਜਮਾਤ ਦੀਆਂ ਵਿਦਿਆਰਥਣਾਂ ਬਨੀਤ ਕੌਰ ਤੇ ਸਹਿਜਪ੍ਰੀਤ ਕੌਰ ਅਤੇ ਗਿਆਰ੍ਹਵੀਂ ਜਮਾਤ ਦੇ ਸਾਇੰਸ ਦੇ ਵਿਦਿਆਰਥੀ ਤਨਵੀਰ ਸਿੰਘ ਨੇ ਸਾਂਝੇ ਤੌਰ 'ਤੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਪਿ੍ੰਸੀਪਲ ਜਸਵੰਤ ਕੌਰ ਨੇ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕਰਦੇ ਹੋਏ, ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਪ੍ਰਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਧਰਮਾ ਵਿੱਦਿਆ-ਪੀਠ 'ਚ ਬਲ਼ੂ ਦਿਵਸ ਮੌਕੇ ਬੱਚਿਆਂ ਨੇ ਲਾਈਆਂ ਰੌਣਕਾਂ ਅਗਲੀ ਖ਼ਬਰ ਜੀ.ਪੀ.ਸੀ. ਦੇ ਵਿਦਿਆਰਥੀਆਂ ਨੇ ਕਾਲਜ ਦਾ ਨਾਂਅ ਕੀਤਾ ਰੌਸ਼ਨ <br/>
Ad Position 24