30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਖ਼ਰੀਦ ਏਜੰਸੀਆਂ ਵਲੋਂ 2 ਲੱਖ 49 ਹਜ਼ਾਰ 817 ਮੀਟਿ੍ਕ ਟਨ ਕਣਕ ਦੀ ਖ਼ਰੀਦ

Ad Position 21
No active advertisement
ਅਜੀਤ ਡੈਸਕ 11-05-2026
ਫ਼ਤਹਿਗੜ੍ਹ ਸਾਹਿਬ, 10 ਮਈ (ਰਾਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 2 ਲੱਖ 50 ਹਜ਼ਾਰ 56 ਮੀਟਿ੍ਕ ਟਨ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 2 ਲੱਖ 49 ਹਜ਼ਾਰ 817 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 628.97 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ | ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਵਿਚੋਂ ਪਨਗ੍ਰੇਨ ਵਲੋਂ 59310 ਮੀਟਿ੍ਕ ਟਨ, ਮਾਰਕਫੈੱਡ ਵਲੋਂ 66386 ਮੀਟਿ੍ਕ ਟਨ, ਪਨਸਪ ਵਲੋਂ 57505 ਮੀਟਿ੍ਕ ਟਨ, ਵੇਅਰ ਹਾਊਸ ਵਲੋਂ 37661 ਮੀਟਿ੍ਕ ਟਨ, ਐਫ.ਸੀ.ਆਈ. ਵਲੋਂ 22551 ਮੀਟਿ੍ਕ ਟਨ ਤੇ ਪ੍ਰਾਈਵੇਟ ਵਪਾਰੀਆਂ ਵਲੋਂ 6402 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿਚ ਹੀ ਮਿਲਾ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਣਮੁੱਲੇ ਜੀਵਨ ਦੇ ਸਾਧਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ
Ad Position 22
No active advertisement
ਪਿਛਲੀ ਖ਼ਬਰ ਡਾ. ਬੀ.ਐਸ. ਸੰਧੂ ਸਕੂਲ ਵਿਖੇ 'ਮਾਂ ਦਿਵਸ' ਮਨਾਇਆ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਖਨਿਆਣ ਵਿਖੇ ਸਪੈਸ਼ਲ ਲੈਕਚਰ ਕਰਵਾਇਆ
Ad Position 24