ਪੰਜਾਬ ਸਰਕਾਰ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ-ਤਰੁਣਪ੍ਰੀਤ ਸੌਂਦ
ਅਜੀਤ ਡੈਸਕ
14-05-2026
ਇਸ ਮੌਕੇ ਅਲਾਇੰਸ ਵਲੋਂ ਬਿਜਲੀ ਵਿਭਾਗ ਨਾਲ ਸੰਬੰਧਿਤ ਕੁਝ ਮਹੱਤਵਪੂਰਨ ਮਸਲੇ ਵੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੇ ਧਿਆਨ ਵਿਚ ਲਿਆਂਦੇ ਗਏ, ਜਿਨ੍ਹਾਂ ਦੇ ਹੱਲ ਲਈ ਉਨ੍ਹਾਂ ਨੇ ਸਕਾਰਾਤਮਿਕ ਭਰੋਸਾ ਦਿਵਾਇਆ | ਇੰਜੀ. ਜਸਤੇਜ ਸਿੰਘ ਟਿਵਾਣਾ ਨੇ ਕਿਹਾ ਕਿ ਇਹ ਮੀਟਿੰਗ ਬਹੁਤ ਹੀ ਸਾਰਥਿਕ ਰਹੀ ਅਤੇ ਇਸ ਦੌਰਾਨ ਬਿਜਲੀ ਖੇਤਰ ਦੇ ਸੁਧਾਰ ਅਤੇ ਲੋਕ ਭਲਾਈ ਲਈ ਮਿਲਜੁਲ ਕੇ ਕੰਮ ਕਰਨ 'ਤੇ ਸਹਿਮਤੀ ਬਣੀ |