04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਪੰਚਾਇਤ ਖਮਾਣੋਂ ਵਲੋਂ ਐਨ.ਓ.ਸੀ ਜਾਰੀ ਕਰਨ 'ਚ ਦੇਰੀ ਕਾਰਨ ਉਮੀਦਵਾਰ ਨਹੀਂ ਕਰ ਸਕੇ ਪਹਿਲੇ ਦਿਨ ਆਪਣੇ ਨਾਮਜ਼ਦਗੀ ਪੱਤਰ ਦਾਖਲ-ਪਿ੍ੰਸੀ

Ad Position 21
No active advertisement
ਅਜੀਤ ਡੈਸਕ 14-05-2026
ਖਮਾਣੋਂ, 13 ਮਈ (ਮਨਮੋਹਣ ਸਿੰਘ ਕਲੇਰ)-ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਨਗਰ ਪੰਚਾਇਤ ਖਮਾਣੋਂ ਵਲੋਂ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਇਤਰਾਜ਼ ਨਹੀਂ ਹੈ, ਦੇ ਸਰਟੀਫਿਕੇਟ ਦੇਰ ਸ਼ਾਮ ਦੇਣ ਕਾਰਨ, ਉਹ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰ ਸਕੇ | ਇਹ ਇਤਰਾਜ਼ ਬਲਮਜੀਤ ਸਿੰਘ ਪਿੰ੍ਰਸੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਮਾਣੋਂ ਨੇ ਉਠਾਉਂਦੇ ਹੋਏ ਦੱਸਿਆ ਕਿ ਉਹ ਚੋਣ ਲੜਨਾ ਚਾਹੰੁਦੇ ਹਨ | ਇਸ ਲਈ ਉਨ੍ਹਾਂ ਨੂੰ ੂ ਵੀ ਉਕਤ ਸਰਟੀਫਿਕੇਟ ਦੀ ਲੋੜ ਸੀ | ਜਿਸ ਦੇ ਲਈ ਉਨ੍ਹਾਂ ਅਪਲਾਈ ਵੀ ਕੀਤਾ ਹੋਇਆ ਸੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਸਮੇਤ ਹੋਰਨਾਂ ਚੋਣ ਲੜਨ ਦੇ ਚਾਹਵਾਨਾਂ ਨੂੰ ਅਜਿਹੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ | ਮਾਮਲੇ ਸਬੰਧੀ ਨਗਰ ਪੰਚਾਇਤ ਦੇ ਅਧਿਕਾਰੀਆਂ ਦਾ ਪੱਖ ਜਾਣਨ ਸਬੰਧੀ ਸੰਪਰਕ ਨਹੀਂ ਹੋ ਸਕਿਆ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੰਬਰਦਾਰਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਹੀਂ ਲੈ ਰਹੀ-ਸੰਧੂ, ਕੰਜਾਰੀ ਅਗਲੀ ਖ਼ਬਰ ਰਾਮ ਹਸਪਤਾਲ ਖਮਾਣੋਂ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ
Ad Position 24