08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬਡਲਾ ਵਿਖੇ ਕਿਸਾਨਾਂ ਦੀਆਂ ਮੋਟਰਾਂ ਦੇ ਜਿੰਦਰੇ ਤੋੜ ਕੀਤੀ ਚੋਰੀ

Ad Position 21
No active advertisement
ਅਜੀਤ ਡੈਸਕ 15-05-2026
ਸੰਘੋਲ, 14 ਮਈ (ਪਰਮਵੀਰ ਸਿੰਘ ਧਨੋਆ)-ਪਿੰਡ ਬਡਲਾ ਵਿਖੇ ਕਿਸਾਨਾਂ ਦੀਆਂ ਮੋਟਰਾਂ ਤੋਂ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਕਿਸਾਨਾਂ ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ, ਜਗਬੀਰ ਸਿੰਘ, ਗੁਰਿੰਦਰ ਸਿੰਘ, ਬਲਵਿੰਦਰ ਸਿੰਘ ਨੇ ਦੱਸਿਆ ਕਿ ਚੋਰ ਉਨ੍ਹਾਂ ਦੀਆਂ ਖੇਤ ਵਿਚਲੀਆਂ ਮੋਟਰਾਂ ਤੋਂ ਕੇਬਲਾਂ, ਸਟਾਰਟਰ, ਕਹੀਆਂ, ਖੁਰਪੇ, ਦਾਤੀਆਂ ਆਦਿ ਚੋਰੀ ਕਰ ਲੈ ਗਏ ਹਨ | ਕਿਸਾਨਾਂ ਨੇ ਕਿਹਾ ਕਿ ਚੋਰੀ ਬਾਰੇ ਪਤਾ ਲੱਗਣ 'ਤੇ ਉਨ੍ਹਾਂ ਵਲੋਂ ਆਪਣੇ ਪੱਧਰ 'ਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ | ਫ਼ਿਲਹਾਲ ਉਨ੍ਹਾਂ ਵਲੋਂ ਪੁਲਿਸ ਨੂੰ ਸ਼ਿਕਾਇਤ ਨਹੀਂ ਦਿੱਤੀ ਗਈ ਹੈ | ਦੱਸਣਯੋਗ ਹੈ ਕਿ ਖੇਤਰ ਦੇ ਕਿਸਾਨ ਕੇਬਲ ਆਦਿ ਚੋਰੀ ਕਰਨ ਵਾਲਿਆਂ ਤੋਂ ਲੰਮੇ ਸਮੇਂ ਤੋਂ ਪ੍ਰੇਸ਼ਾਨ ਹਨ |
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਵਿਖੇ ਪੀ.ਐਮ.ਐਮ.ਵੀ.ਵਾਈ. ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮਾਂ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਗੁਰ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24