12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼ਿੰਗਾਰਾ ਸਿੰਘ ਸਲਾਣਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ-ਚੇਅਰਮੈਨ ਪਨਾਗ

Ad Position 21
No active advertisement
ਅਜੀਤ ਡੈਸਕ 16-05-2026
ਅਮਲੋਹ, 15 ਮਈ (ਕੇਵਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਨਵਨਿਯੁਕਤ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਨੂੰ ਅੱਜ ਬਲਾਕ ਸੰਮਤੀ ਅਮਲੋਹ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ ਵਲੋਂ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ | ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਪਨਾਗ ਨੇ ਕਿਹਾ ਕਿ ਸ਼ਿੰਗਾਰਾ ਸਿੰਘ ਸਲਾਣਾ ਦੀ ਨਿਯੁਕਤੀ ਨਾਲ ਹਲਕਾ ਅਮਲੋਹ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ | ਇਸ ਮੌਕੇ ਸ਼ਿੰਗਾਰਾ ਸਿੰਘ ਸਲਾਣਾ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਜਿੱਤ 2027 'ਚ ਕਾਂਗਰਸ ਦੀ ਸਰਕਾਰ ਦਾ ਮੁੱਢ ਬੰਨੇ੍ਹਗੀ-ਡਾ. ਢੋਲੇਵਾਲ ਅਗਲੀ ਖ਼ਬਰ ਬਠਿੰਡਾ ਜੇਲ੍ਹ ਦੇ ਸੁਪਰਡੈਂਟ 'ਤੇ ਹਵਾਲਾਤੀਆਂ ਵਲੋਂ ਜਾਨਲੇਵਾ ਹਮਲਾ-ਵਾਰਡਨ ਗੰਭੀਰ ਜ਼ਖ਼ਮੀ <br/>
Ad Position 24