17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਕਾਗਜ਼ਾਂ ਦੀ ਪੜਤਾਲ ਮਗਰੋਂ 10 ਉਮੀਦਵਾਰਾਂ ਦੇ ਕਾਗਜ਼ ਰੱਦ

Ad Position 21
No active advertisement
ਅਜੀਤ ਡੈਸਕ 19-05-2026
ਪਾਤੜਾਂ, 18 ਮਈ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਸਲ ਪਾਤੜਾਂ ਦੇ 17 ਵਾਰਡਾਂ ਲਈ ਕੀਤੀਆਂ ਗਈਆਂ ਨਾਮਜਦਗੀਆਂ ਦੇ ਕਾਗਜਾਂ ਦੀ ਪੜਤਾਲ ਕੀਤੀ ਗਈ | ਇਸ ਪੜਤਾਲ ਮਗਰੋਂ 10 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਕਿਸੇ ਨਾ ਕਿਸੇ ਕਾਰਨਾਂ ਕਰਕੇ ਰੱਦ ਕਰ ਦਿੱਤੇ ਗਏ ਜਿਸ ਕਾਰਨ ਤਿੰਨ ਵਾਰਡਾਂ 'ਚ ਆਪ ਦੇ ਹੀ ਉਮੀਦਵਾਰ ਰਹਿ ਗਏ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਸ਼ਾਸਨ ਅਧਿਕਾਰੀਆਂ ਨੇ ਦੱਸਿਆ ਕਿ ਪਾਤੜਾਂ ਦੇ 17 ਵਾਰਡਾਂ ਲਈ 84 ਉਮੀਦਵਾਰਾਂ ਵਲੋਂ ਨਾਮਜਦਗੀਆਂ ਦਾਖਿਲ ਕੀਤੀਆਂ ਗਈਆਂ ਸਨ ਜਿਨ੍ਹਾਂ ਦੀ ਅੱਜ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ ਅਤੇ ਇਸ ਪੜਤਾਲ ਮਗਰੋਂ 10 ਉਮੀਦਵਾਰਾਂ ਦੇ ਨਾਮਜਦਗੀ ਪੱਤਰ ਤਰੁਟੀਆਂ ਕਾਰਨ ਰੱਦ ਕਰ ਦਿੱਤੇ ਗਏ ਹਨ ਅਤੇ ਹੁਣ 74 ਉਮੀਦਵਾਰ ਮੁਕਾਬਲੇ ਵਿਚ ਰਹਿ ਗਏ ਹਨ ਅਤੇ 19 ਮਈ ਨੂੰ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਗਣੇ ਜਿਸ ਮਗਰਾੋ ਰਹਿ ਗਏ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਪਾਤੜਾਂ ਦੇ ਵਾੜਨਵਰ 3 ਤੋਂ ਉਮੀਦਵਾਰ ਰੀਚਾ ਗਰਗ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ 'ਚ ਤੀਜਾ ਓਪਨ ਤਾਇਕਵਾਂਡੋ ਕੱਪ ਚੈਂਪੀਅਨਸ਼ਿਪ ਕਰਵਾਇਆ
Ad Position 24