13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਡਾ. ਉਰਮਿਲ ਵਰਮਾ ਦਾ ਭਾਰਤ ਸਿੱਖਿਆ ਅਕਸਪੋ ਮੌਕੇ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 20-05-2026
ਸੰਘੋਲ, 19 ਮਈ (ਪਰਮਵੀਰ ਸਿੰਘ ਧਨੋਆ)-ਪ੍ਰਸਿੱਧ ਸਿੱਖਿਆਵਿਦ ਅਤੇ ਕੋਰਡੀਆ ਗਰੁੱਪ ਆਫ਼ ਐਜੂਕੇਸ਼ਨ ਇੰਸਟੀਚਿਊਟਸ ਦੇ ਕਾਰਜਕਾਰੀ ਟਰੱਸਟੀ ਡਾ. ਉਰਮਿਲ ਵਰਮਾ ਨੇ ਗ੍ਰੇਟਰ ਨੋਇਡਾ ਵਿਖੇ ਹੋਏ ਤਿੰਨ ਦਿਨਾਂ ਭਾਰਤ ਸਿੱਖਿਆ ਅਕਸਪੋ ਪ੍ਰਦਰਸ਼ਨੀ 'ਚ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਇਸ ਮੌਕੇ 'ਤੇ ਮੁੱਖ ਬੁਲਾਰੇ ਦੇ ਰੂਪ ਵਿਚ ਪੰਜਾਬ ਦੇ ਪੇਂਡੂ ਖ਼ਿੱਤੇ ਵਿਚ ਸਿੱਖਿਆ ਪ੍ਰਦਾਨ ਕਰਨ ਲਈ ਕੋਰਡੀਆ ਸੰਸਥਾਨ ਅਤੇ ਲਾਰਡ ਰਾਣਾ ਚੈਰੀਟੇਬਲ ਫਾਊਾਡੇਸ਼ਨ ਦੁਆਰਾ ਪਾਏ ਜਾ ਰਹੇ ਯੋਗਦਾਨ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ | ਰਾਸ਼ਟਰੀ ਸਿੱਖਿਆ ਨੀਤੀ 2020 ਨਾਲ ਸਬੰਧਿਤ ਇਸ ਪ੍ਰਦਰਸ਼ਨੀ ਦੌਰਾਨ ਭਾਰੀ ਗਿਣਤੀ ਵਿਚ ਦੇਸ਼ ਵਿਦੇਸ਼ ਤੋਂ ਮਹਿਮਾਨਾਂ ਅਤੇ ਲੋਕਾਂ ਦਾ ਇਕੱਠ ਦੇਖਣ ਨੂੰ ਮਿਲਿਆ | ਡਾ. ਵਰਮਾ ਦਾ ਇਸ ਮੌਕੇ 'ਤੇ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਤਹਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਟਰਾਂਸਪੋਰਟਰਾਂ ਤੇ ਟਰੱਕ ਚਾਲਕਾਂ ਨੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਦੇ ਵਾਧੇ ਖ਼ਿਲਾਫ਼ ਕੇਂਦਰ ਸਰਕਾਰ ਵਿਰੁੱਧ ਕੀਤਾ...
Ad Position 24