ਪੈਨਸ਼ਨਰਜ਼ ਤੇ ਮੁਲਾਜ਼ਮ ਸਾਥੀ 'ਆਪ' ਸਰਕਾਰ ਨੂੰ ਚੱਲਦਾ ਕਰਨ ਵਿਚ ਅਹਿਮ ਰੋਲ ਨਿਭਾਉਣਗੇ-ਆਗੂ
ਡਿਵੀਜ਼ਨ ਦਫ਼ਤਰ ਸਰਹਿੰਦ ਦੇ ਗੇਟ ਅੱਗੇ ਪੰਜਾਬ ਸਰਕਾਰ ਦੇ ਮੁਲਾਜ਼ਮ, ਪੈਨਸ਼ਨਰਜ਼ ਵਿਰੋਧੀ ਵਤੀਰੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪੈਨਸ਼ਨਰ ਸਾਥੀ | ਤਸਵੀਰ: ਕਰਨ
<br/>
24-05-2026
ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਅਵਤਾਰ ਸਿੰਘ ਲੌਂਗੀਆ, ਅਮਰੀਕ ਸਿੰਘ, ਜਸਪਾਲ ਸਿੰਘ ਔਜਲਾ, ਸੰਤੋਖ ਸਿੰਘ, ਨਰਿੰਦਰ ਕੁਮਾਰ ਅਤੇ ਗੁਰਦਰਸ਼ਨ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ | ਅਖੀਰ ਵਿਚ ਰਛਪਾਲ ਸਿੰਘ ਪ੍ਰਧਾਨ ਡਿਵੀਜ਼ਨ ਸਰਹਿੰਦ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਹੋਣ ਵਾਲੇ ਸੰਘਰਸ਼ਾਂ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |