06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ. 1 'ਚ 'ਆਪ' ਉਮੀਦਵਾਰ ਪੂਜਾ ਸ਼ਰਮਾ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 24-05-2026
ਮੰਡੀ ਗੋਬਿੰਦਗੜ•, 23 ਮਈ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਗੋਬਿੰਦਗੜ੍ਹ ਦੇ ਵਾਰਡ ਨੰਬਰ. 1 ਤੋਂ 'ਆਪ' ਦੀ ਉਮੀਦਵਾਰ ਪੂਜਾ ਸ਼ਰਮਾ ਪਤਨੀ ਬਲਦੇਵ ਸ਼ਰਮਾ ਦੇ ਹੱਕ ਵਿਚ ਇਕ ਭਰਵੀਂ ਚੋਣ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵਾਰਡ ਵਾਸੀਆਂ ਨੂੰ 'ਆਪ' ਦੇ ਹੱਕ ਵਿਚ ਇਕੱਠੇ ਹੋਣ ਦੀ ਅਪੀਲ ਕੀਤੀ | ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਵਾਰਡ ਨਿਵਾਸੀਆਂ ਨੇ ਹਾਜ਼ਰੀ ਲਗਾਈ ਅਤੇ ਪੂਜਾ ਸ਼ਰਮਾ ਨੂੰ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਵਿਧਾਇਕ ਬੜਿੰਗ ਨੇ ਕਿਹਾ ਕਿ 'ਆਪ' ਲੋਕਾਂ ਦੀ ਪਾਰਟੀ ਹੈ, ਜੋ ਹਮੇਸ਼ਾ ਆਮ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਰਹੀ ਹੈ | ਉਨਾਂ ਕਿਹਾ ਕਿ ਪੂਜਾ ਸ਼ਰਮਾ ਪਹਿਲਾਂ ਵੀ ਕੌਂਸਲਰ ਰਹਿ ਕੇ ਲੋਕਾਂ ਦੀ ਸੇਵਾ ਕਰ ਚੁੱਕੇ ਹਨ ਅਤੇ ਵਾਰਡ ਦੀਆਂ ਸਮੱਸਿਆਵਾਂ ਨੂੰ ਬਾਖ਼ੂਬੀ ਜਾਣਦੇ ਹਨ | ਪੂਜਾ ਸ਼ਰਮਾ ਇਕ ਇਮਾਨਦਾਰ, ਮਿਹਨਤੀ ਅਤੇ ਲੋਕਾਂ ਦੇ ਵਿਚ ਰਹਿ ਕੇ ਕੰਮ ਕਰਨ ਵਾਲੇ ਉਮੀਦਵਾਰ ਹਨ | ਜੇਕਰ ਵਾਰਡ ਵਾਸੀ ਉਨਾਂ ਨੂੰ ਮੁੜ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਵਾਰਡ ਦੇ ਵਿਕਾਸ ਨੂੰ ਹੋਰ ਤੇਜ਼ੀ ਮਿਲੇਗੀ ਅਤੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਦਾ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ 'ਆਪ' ਉਮੀਦਵਾਰ ਪੂਜਾ ਸ਼ਰਮਾ ਨੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਨਾਲ ਉਨਾਂ ਦਾ ਹੌਸਲਾ ਹੋਰ ਵਧਿਆ ਹੈ | ਉਨ•ਾਂ ਕਿਹਾ ਕਿ ਜੇਕਰ ਵਾਰਡ ਵਾਸੀ ਉਨਾਂ ਨੂੰ ਮੁੜ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਵਾਰਡ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ | ਮੀਟਿੰਗ ਦੌਰਾਨ 'ਆਪ'
Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਹਰਭਜਨ ਸਿੰਘ ਵਲੋਂ ਰਾਜ ਸਭਾ ਸੀਟਾਂ ਵੇਚਣ ਦੇ ਲਗਾਏ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਹੋਵੇ-ਪੰਧੇਰ ਅਗਲੀ ਖ਼ਬਰ ਸੀ. ਬੀ. ਐਸ. ਈ. ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦੀ ਖ਼ੁਸ਼ੀ 'ਚ ਸਮਾਗਮ ਕਰਵਾਇਆ
Ad Position 24