02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਕਾਂਗਰਸ ਪਾਰਟੀ ਦੁਆਰਾ ਲਖਵਿੰਦਰ ਸਿੰਘ ਨੂੰ ਐਸ.ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਲਗਾਇਆ

Ad Position 21
No active advertisement
ਅਜੀਤ ਡੈਸਕ 25-05-2026
ਸੰਘੋਲ, 24 ਮਈ (ਗੁਰਨਾਮ ਸਿੰਘ ਚੀਨਾ)-ਕਾਂਗਰਸ ਪਾਰਟੀ ਦੁਆਰਾ ਲਖਵਿੰਦਰ ਸਿੰਘ ਲੱਖੀ ਸੰਧਾਰੀ ਮਾਜਰਾ ਨੂੰ ਐਸ.ਸੀ. ਵਿੰਗ ਜ਼ਿਲਾ ਫ਼ਤਹਿਗੜ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਲਖਵਿੰਦਰ ਸਿੰਘ ਲੱਖੀ ਨੇ ਹਾਈ ਕਮਾਨ ਤੇ ਪੰਜਾਬ ਪ੍ਰਧਾਨ ਐਸ.ਸੀ. ਵਿੰਗ ਗੁਰਪ੍ਰੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੁਆਰਾ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਤੋਂ ਇਲਾਵਾ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰਨਗੇ | ਇਸ ਨਿਯੁਕਤੀ 'ਤੇ ਜ਼ਿਲਾ ਪ੍ਰਧਾਨ ਕਾਂਗਰਸ ਕਮੇਟੀ ਸੁਰਿੰਦਰ ਸਿੰਘ ਰਾਮਗੜ, ਬਲਾਕ ਪ©ਧਾਨ ਸਰਬਜੀਤ ਸਿੰਘ ਜੀਤੀ, ਸੀਨੀਅਰ ਆਗੂ ਹਰਬੰਸ ਸਿੰਘ ਪੰਧੇਰ, ਅਮਰਜੀਤ ਸੋਹਲ, ਰਵਿੰਦਰ ਮਨੈਲਾ, ਸਤਿੰਦਰ ਸਿੰਘ ਬਾਜਵਾ, ਹਰਦੀਪ ਸਿੰਘ ਬਦੇਸ਼ਾ ਆਦਿ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਕ ਮਿਹਨਤੀ ਤੇ ਯੋਗ ਨੌਜਵਾਨ ਨੂੰ ਜ਼ਿੰਮੇਵਾਰੀ ਦੇਣ ਨਾਲ ਹਲਕੇ ਅੰਦਰ ਪਾਰਟੀ ਨੂੰ ਹੋਰ ਬਲ
Ad Position 22
No active advertisement
ਪਿਛਲੀ ਖ਼ਬਰ ਕਰਜ਼ਾ ਮੁਕਤ ਕਰਨ ਵਾਲੀ 'ਆਪ' ਸਰਕਾਰ ਨੇ ਪੰਜਾਬ ਨੂੰ ਹੋਰ ਕਰਜ਼ੇ ਹੇਠ ਧੱਕਿਆ-ਮਛਰਾਏ, ਬਡਾਲੀ, ਭੜੀ ਅਗਲੀ ਖ਼ਬਰ ਭੇਦ ਭਰੇ ਹਾਲਾਤ ਵਿਚ ਔਰਤ ਲਾਪਤਾ
Ad Position 24