ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਅੱਜ, ਸਮੁੱਚੇ ਪ੍ਰਬੰਧ ਮੁਕੰਮਲ- ਜ਼ਿਲ੍ਹਾ ਚੋਣ ਅਫ਼ਸਰ
ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਸੰਬੰਧੀ ਪੋਲਿੰਗ ਪਾਰਟੀਆਂ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ 'ਚੋਂ ਚੋਣ ਸਮੱਗਰੀ ਪ੍ਰਾਪਤ ਕਰਦੀਆਂ ਟੀਮਾਂ ਚੋਣ ਸਮਗਰੀ ਲੈ ਕੇ ਪੋਲਿੰਗ ਬੂਥਾਂ ਵੱਲ ਨੂੰ ਰਵਾਨਾ ਹੋਣ ਸਮੇਂ ਪੋਲਿੰਗ ਪਾਰਟੀਆਂ ਅਤੇ ਚੋਣ ਸਮਗਰੀ ਪ੍ਰਾਪਤ ਕਰਨ ਮਗਰੋਂ ਜਾਂਚ ਕਰਦਾ ਹੋਇਆ ਚੋਣ ਅਮਲਾ | ਤਸਵੀਰਾਂ: ਕਰਨ
<br/>
26-05-2026