16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮੰਡੀ ਗੋਬਿੰਦਗੜ੍ਹ ਦੇ ਭਾਜਪਾ ਆਗੂਆਂ ਨੇ ਚੰਡੀਗੜ੍ਹ ਪਹੁੰਚ ਕੇ ਕੇਵਲ ਢਿੱਲੋਂ ਨੂੰ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 04-06-2026
ਮੰਡੀ ਗੋਬਿੰਦਗੜ੍ਹ, 3 ਜੂਨ (ਇਕਬਾਲਦੀਪ ਸੰਧੂ)-ਭਾਜਪਾ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਚੰਡੀਗੜ• ਸਥਿਤ ਭਾਜਪਾ ਦਫ਼ਤਰ ਵਿਖੇ ਅਹੁਦੇ ਦਾ ਕਾਰਜ ਭਾਰ ਸੰਭਾਲਣ ਮੌਕੇ ਮੰਡੀ ਗੋਬਿੰਦਗੜ ਦੇ ਪਾਰਟੀ ਆਗੂ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨਾਂ ਨੂੰ ਹਾਰਦਿਕ ਵਧਾਈ ਦਿੱਤੀ | ਇਸ ਮੌਕੇ ਭਾਜਪਾ ਦੇ ਜ਼ਿਲਾ ਜਨਰਲ ਸਕੱਤਰ ਰਵਿੰਦਰ ਸਿੰਘ ਪਦਮ, ਸੂਬਾ ਕਾਰਜਕਾਰਨੀ ਮੈਂਬਰ ਰਾਕੇਸ਼ ਗੁਪਤਾ, ਮੰਡਲ ਜਨਰਲ ਸਕੱਤਰ ਰਾਜਨ ਕੱਕੜ ਅਤੇ ਵਪਾਰ ਸੈੱਲ ਦੇ ਸਾਬਕਾ ਪ੍ਰਧਾਨ ਦੀਪਕ ਗੁਪਤਾ ਨੇ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਪੰਜਾਬ ਭਾਜਪਾ ਦੀ ਕਮਾਨ ਸੰਭਾਲਣ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ | ਆਗੂਆਂ ਨੇ ਕਿਹਾ ਕਿ ਢਿੱਲੋਂ ਦੀ ਯੋਗ ਅਗਵਾਈ ਹੇਠ ਭਾਜਪਾ ਪੰਜਾਬ ਵਿਚ ਹੋਰ ਮਜ਼ਬੂਤ ਹੋਵੇਗੀ ਅਤੇ ਪੰਜਾਬ ਵਿਚ ਅਗਲੀ ਸਰਕਾਰ ਬਣਾਏਗੀ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਵਿਖੇ ਕੰਨਾਂ ਦੇ ਮੁਫ਼ਤ ਟੈਸਟ ਤੇ 50 ਫ਼ੀਸਦੀ ਛੋਟ 'ਤੇ ਕੰਨ ਦੀਆਂ ਮਸ਼ੀਨਾਂ ਉਪਲਬਧ ਅਗਲੀ ਖ਼ਬਰ ਭਾਜਪਾ ਪਾਰਟੀ ਦੇ ਟਕਸਾਲੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ
Ad Position 24