31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਡਡਹੇੜੀ ਵਿਚ ਸਾਕਾ ਨੀਲਾ ਤਾਰਾ ਦੀ ਯਾਦ ਵਿਚ ਠੰਢੇ ਮਿੱਠੇ ਜਲ ਦੀ ਛਬੀਲ ਤੇ ਚੌਲਾਂ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 07-06-2026
ਮੰਡੀ ਗੋਬਿੰਦਗੜ੍ਹ, 6 ਜੂਨ (ਰਾਜੇਸ਼ ਸ਼ਰਮਾ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ ਐਨ.ਆਰ.ਆਈਜ਼, ਨਗਰ ਨਿਵਾਸੀਆਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਜੂਨ 1984 ਦੌਰਾਨ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਦੀ ਯਾਦ ਵਿਚ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਮਿੱਠੇ ਚੌਲਾਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਕਲੱਬ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ, ਪ੍ਰਦੀਪ ਸਿੰਘ ਗਰੇਵਾਲ, ਬਲਵਿੰਦਰ ਸਿੰਘ ਖ਼ਾਲਸਾ, ਬਲਦੀਪ ਸਿੰਘ ਸੰਧੂ, ਪ੍ਰਗਟ ਸਿੰਘ, ਰਾਜਨ ਸਿੰਘ, ਇਮਾਨ ਸਿੰਘ ਰਾਮਗੜ੍ਹ, ਜਸਮੇਲ ਸਿੰਘ, ਅਮਰਜੀਤ ਸਿੰਘ, ਹਰਦੀਪ ਸਿੰਘ ਦੀਪੀ, ਹਰਨਾਮ ਸਿੰਘ, ਸੁਖਮਨ ਕੌਰ, ਐਸ਼ਮੀਨ ਕੌਰ, ਗੁਰਜੰਟ ਸਿੰਘ ਜੰਟਾ, ਸੰਦੀਪ ਸਿੰਘ, ਹਰਕੀਰਤ ਸਿੰਘ, ਸਿਮਰਨਜੋਤ ਕੌਰ, ਕਾਕਾ ਜਸਵਿੰਦਰ ਸਿੰਘ, ਨੇਹਾ, ਬਲਵਿੰਦਰ ਸਿੰਘ ਸਾਬਕਾ ਸਰਪੰਚ ਸਮੇਤ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾਹਰ ਸ਼ੂਗਰ ਮਿੱਲ ਅਮਲੋਹ ਵਿਖੇ ਬੂਟੇ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ ਅਗਲੀ ਖ਼ਬਰ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ 'ਤੇ ਭਾਜਪਾ ਆਗੂ ਸੰਦੀਪ ਬੱਲ ਨੇ ਲਗਾਏ ਬੂਟੇ
Ad Position 24